Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਹਰੀਆਂ ਅਤੇ ਹਰੀਗੜ੍ਹ ਦੀਆਂ ਨਵੀਆਂ ਗ੍ਰਾਮ ਪੰਚਾਇਤਾਂ ਦਾ ਸਨਮਾਨ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dirba, Sangrur

Web Admin

Web Admin

5 Dariya News

ਦਿੜ੍ਹਬਾ/ਸੰਗਰੂਰ , 27 Oct 2024

Last updated on: Oct 27, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਦਿੜਬਾ ਦੇ ਪਿੰਡਾਂ ਕੌਹਰੀਆਂ ਅਤੇ ਹਰੀਗੜ੍ਹ ਵਿਖੇ ਨਵੀਆਂ ਬਣੀਆਂ ਪੰਚਾਇਤਾਂ ਵੱਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੁੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। 

ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਲਕਾ ਦਿੜ੍ਹਬਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਹੁ-ਗਿਣਤੀ ਵਿਕਾਸ ਕਰਵਾਏ ਗਏ ਹਨ।

ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਅਤੇ ਵੈਰ ਵਿਰੋਧ ਤੋਂ ਲੋਕ ਹਿਤ ਵਿੱਚ ਸਰਗਰਮ ਰਹਿੰਦੇ ਹੋਏ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।  ਇਸ ਦੌਰਾਨ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dirba , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD