Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਕਾਰੀ ਹਾਈ ਸਕੂਲ ਤੰਗੌਰੀ ਦੇ ਵਿਦਿਆਰਥੀਆ ਦੀਆਂ ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਐੱਸ. ਏ.ਐੱਸ. ਨਗਰ , 03 Nov 2024

Last updated on: Nov 03, 2024, 00:00 IST

ਸਰਕਾਰੀ ਹਾਈ ਸਕੂਲ ਤੰਗੌਰੀ (ਐੱਸ. ਏ.ਐੱਸ. ਨਗਰ) ਦੇ ਵਿਦਿਆਰਥੀਆ ਨੇ ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਜੋ 78 ਸੈਕਟਰ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਹੋਈ ।

ਉਹਨਾਂ ਵਿੱਚ ਸੁਮਿਤ ਨੇ ਅੰਡਰ 17 ਸਾਲ ਦੀ ਲੰਬੀ ਛਾਲ, 400ਮੀ ਹਰਡਲ ਵਿੱਚ ਪਹਿਲਾ ਸਥਾਨ,ਨਿਰੰਤ ਨੇ ਅੰਡਰ 19 ਸਾਲ ਦੀ 110ਮੀ ਵਿੱਚ ਪਹਿਲਾ ਸਥਾਨ, ਰੁਕਸ਼ਾਦ ਅਲੀ ਨੇ ਅੰਡਰ 14 ਸਾਲ ਦੀ 80ਮੀ ਹਰਡਲ ਵਿੱਚ ਪਹਿਲਾ ਸਥਾਨ, ਚਾਂਦਨੀ ਨੇ ਅੰਡਰ 17ਸਾਲ ਦੀ 100 ਮੀ ਹਰਡਲ ਵਿੱਚ ਪਹਿਲਾ ਸਥਾਨ, ਸਿਮਰਨ ਕੌਰ ਨੇ ਅੰਡਰ 17 ਸਾਲ ਦੀ 400 ਮੀ ਵਿੱਚ ਦੂਜਾ ਸਥਾਨ, ਹਰਮਨਜੋਤ ਕੌਰ ਨੇ ਅੰਡਰ 14 ਸਾਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ । 

ਸਕੂਲ ਦੇ ਸਪੋਰਟਸ ਅਧਿਆਪਕ ਨਵਕਿਰਨਪਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਸਟੇਟ ਪੱਧਰੀ ਖੇਡਾ ਵਤਨ ਪੰਜਾਬ ਦੀਆਂ ਵਿੱਚ ਵੀ ਸਕੂਲ ਦੇ ਪੰਜ ਵਿਦਿਆਰਥੀ ਐਥਲੈਟਿਕਸ ਵਿੱਚ ਤਿੰਨ ਵਿਦਿਆਰਥੀ  ਫੁੱਟਬਾਲ ਵਿੱਚ ਭਾਗ ਲੈ ਰਹੇ ਹਨ। ਸਕੂਲ ਦੀ ਮੁੱਖ ਅਧਿਆਪਕਾ ਮਨਿੰਦਰ ਕੌਰ ਸਕੂਲ ਪਹੁੰਚਣ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਸਕੂਲ ਅਧਿਆਪਕਾ ਅਪਰਨਾ ਮਿਸ਼ਰਾ,ਸਤਬੀਰ ਕੌਰ, ਮਨਦੀਪ ਕੌਰ  ਨੇ ਬੱਚਿਆਂ ਦੀ ਜਿੱਤ ਤੇ ਖੁਸ਼ੀ ਮਨਾਈ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD