Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਪਰਾਲੀ ਦੇ ਪ੍ਰਬੰਧਨ ਸਬੰਧੀ ਮੋਨੀਟਰਿੰਗ ਟੀਮਾਂ ਨੂੰ ਨਿਰਦੇਸ਼ ਜਾਰੀ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 05 Nov 2024

Last updated on: Nov 05, 2024, 00:00 IST

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਪਰਾਲੀ ਦੇ ਪ੍ਰਬੰਧਨ ਸਬੰਧੀ ਮੋਨੀਟਰਿੰਗ ਟੀਮਾਂ ਨਾਲ ਮੀਟਿੰਗ ਕਰਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਕਲੱਸਟਰ ਅਫਸਰਾਂ ਅਤੇ ਵਿਲੇਜ ਲੈਵਲ ਨੋਡਲ ਅਫਸਰਾਂ ਵੱਲੋਂ  ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿਚ ਟ੍ਰੇਨਿੰਗ ਕੈਂਪ ਲਗਾਏ ਜਾਣ ਅਤੇ ਗੁਰਦੁਆਰਾ ਸਾਹਿਬਾਨ ਤੋਂ ਲਗਾਤਾਰ ਅਨਾਊਂਸਮੈਂਟਾਂ ਕਰਵਾਈਆਂ ਜਾਣ। 

ਉਨ੍ਹਾਂ ਪਿੰਡ ਲੈਵਲ ਮੋਨੀਟਰਿੰਗ ਟੀਮਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਪਰਾਲੀ ਨੂੰ ਅੱਗ ਲੱਗਣ ਵਾਲੀ ਸਾਈਟ ਦਾ 24 ਘੰਟੇ ਦੇ ਅੰਦਰ-ਅੰਦਰ ਮੌਕੇ 'ਤੇ ਦੌਰਾ ਕਰਕੇ ਰਿਪੋਰਟ ਕੀਤੀ ਜਾਵੇ ਅਤੇ ਪਿੰਡ ਦੇ ਲੰਬੜਦਾਰ ਜਾਂ ਪੰਚਾਇਤ ਮੈਂਬਰ ਤੋਂ' ਅੱਗ ਲਗਾਉਣ ਵਾਲੇ ਕਿਸਾਨ ਦਾ ਨਾਮ ਪਤਾ ਕਰਕੇ ਚਲਾਨ ਕੱਟਿਆ ਜਾਵੇ। 

ਉਨ੍ਹਾਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਕਿਹਾ ਕਿ ਕਸਟਮ ਹਾਇਟਿੰਗ ਸੈਂਟਰਾਂ ਅਤੇ ਸਹਿਕਾਰੀ ਸੋਸਾਇਟੀਆਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਉਪਲਬੱਧ ਮਸ਼ੀਨਾਂ ਦੀ ਲਿਸਟ ਕਿਸਾਨ ਗਰੁਪਾਂ ਵਿਚ ਸਾਂਝੀ ਕੀਤੀ ਜਾਵੇ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਇਹ ਮਸ਼ੀਨਾਂ ਬਿਨਾਂ ਕਿਸੇ ਕਿਰਾਏ ਤੋਂ ਮੁਹੱਈਆ ਕਰਵਾਈਆਂ ਜਾਣ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੰਬੋਜ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD