Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਡਿੰਪੀ ਢਿੱਲੋਂ ਦੇ ਹੱਕ ਵਿਚ ਵਿਧਾਇਕ ਰਜਨੀਸ਼ ਦਹੀਯਾ ਉਤਰੇ ਮੈਦਾਨ ਵਿਚ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Hardeep Singh Dimpi Dhillon

Web Admin

Web Admin

5 Dariya News

ਫਿਰੋਜ਼ਪੁਰ , 08 Nov 2024

Last updated on: Nov 08, 2024, 00:00 IST

ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ 'ਤੇ ਜੁਟ ਗਈ ਹੈ।

ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਬੰਧਤ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਦਿਤੀਆਂ ਗਈਆਂ ਚੋਣ ਗਾਰੰਟੀਆਂ ਨੂੰ ਥੋੜ੍ਹੇ ਸਮੇਂ ਵਿਚ ਹੀ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਕਿਸੇ ਵਿਸ਼ੇਸ਼ ਵਰਗ ਨੂੰ ਤਰਜੀਹ ਨਾ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।

ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਇਲਾਕਿਆ ਵਿਖੇ ਪਹੁੰਚ ਕੇ ਲੋਕਾਂ ਨਾਲ ਗਲਬਾਤ ਕੀਤੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਹਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਵਚਨਬੱਧ ਹਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Hardeep Singh Dimpi Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD