Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

Dr. Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਅੰਮ੍ਰਿਤਸਰ , 08 Nov 2024

Last updated on: Nov 08, 2024, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ ਗੱਤਕਾ ਦੇ ਖੇਡ ਮੁਕਾਬਲੇ ਅੰ-14,17,21,21-30 ਅਤੇ 31 ਤੋ 40  ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ। 

ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਸਿਲੈਕਸ਼ਨ ਜਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ। ਇਸ ਉਪਰੰਤ ਜਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਖਿਡਾਰੀਆਂ ਦੀ ਸਿਲੈਕਸ਼ਨ ਰਾਜ ਪੱਧਰੀ ਖੇਡਾਂ ਲਈ ਹੋਈ ਹੈ। ਉਨਾਂ ਦਸਿੱਆ ਕਿ ਅੰਮ੍ਰਿਤਸਰ ਰਾਜ ਪੱਧਰੀ ਖੇਡ ਗੱਤਕਾ ਤੀਜੀ ਵਾਰ ਅਤੇ ਰਗਬੀ ਪਹਿਲੀ ਵਾਰ ਕਰਵਾਉਣ ਦਾ ਅੰਮ੍ਰਿਤਸਰ ਨੂੰ ਮਾਣ ਪ੍ਰਾਪਤ ਹੋਇਆ ਹੈ।  

ਇਹਨਾਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਸ੍ਰ: ਜਸਬੀਰ ਸਿੰਘ ਸੰਧੂ ਐਮ.ਐਲ.ਏ ਹਲਕਾ ਪੱਛਮੀ ਨੇ ਆਪਣੇ ਕਰ-ਕਮਲਾ ਨਾਲ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਖਿਡਾਰੀਆਂ ਨੂੰ ਨਸ਼ਿਆ ਤੋ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਮੁੱਖ ਮਹਿਮਾਨ ਵੱਲੋ ਰਸਮੀ ਤੌਰ ਤੇ ਖੇਡਾਂ ਸੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਆਏ ਹੋਏ ਖਿਡਾਰੀਆਂ ਅਤੇ ਉਹਨਾਂ ਦੇ ਕੋਚਿਜ ਨਾਲ ਜਾਣ-ਪਛਾਣ ਕੀਤੀ ਗਈ।

ਇਸ ਮੌਕੇ ਤੇ ਸ੍ਰ: ਇੰਦਰਜੀਤ ਸਿੰਘ ਗਗੋਆਣੀ ਪ੍ਰਿੰਸੀਪਲ ਖਾਲਸਾ ਕਾਲਜ ਸੀ:ਸੈ:ਸਕੂਲ, ਸ੍ਰ: ਰਣਕੀਰਤ ਸਿੰਘ ਸਪੋਰਟਸ ਮੁੱਖੀ ਖਾਲਸਾ ਕਾਲਜ ਸੀ:ਸੈ:ਸਕੂਲ, ਸ੍ਰ: ਮਨਵਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਗੱਤਕਾ), ਸ੍ਰ: ਪਰਵਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਰਗਬੀ ), ਸ੍ਰੀਮਤੀ ਨੇਹਾ ਚਾਵਲਾ ਸੀ: ਸਹਾਇਕ ਅਤੇ ਵਿਭਾਗ ਦੇ ਕੋਚ ਵੀ ਹਾਜਰ ਸਨ।  

 

Tags: Dr. Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD