Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਬਿਜਲੀ ਸਪਲਾਈ ਵਿੱਚ ਸੁਧਾਰ ਲਈ ਨਵੇਂ ਪਾਵਰ ਟਰਾਂਸਫਾਰਮ ਲਗਾਉਣ ਦੀ ਹਦਾਇਤ

ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 09 Nov 2024

Last updated on: Nov 09, 2024, 00:00 IST

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਸੀ.ਸੀ.ਐਲ. ਵਿਭਾਗ ਦੇ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਉੱਪ ਮੁੱਖ ਇੰਜੀਨੀਅਰ ਅਤੇ ਐਕਸੀਅਨਜ਼ ਨਾਲ ਕੀਤੀ ਮੀਟਿੰਗ ਵਿੱਚ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣੀ ਯਕੀਨੀ ਬਨਾਉਣ ਦੀ ਹਦਾਇਤ ਕੀਤੀ।‌

ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਲਈ ਜਰੂਰੀ ਪਾਵਰ ਟਰਾਂਸਫਾਰਮਰਾਂ ਦੀ ਲਿਸਟ (66 ਕੇ.ਵੀ. ਸ/ਸ ਇਸਲਾਮਾਬਾਦ, 66 ਕੇ.ਵੀ. ਸ/ਸ ਸੁਲਤਾਨਵਿੰਡ, 66 ਕੇ.ਵੀ. ਸ/ਸ ਨਾਗ ਕਲਾਂ, 66 ਕੇ.ਵੀ. ਸ/ਸ ਬੱਗਾ ਕਲਾਂ, 132 ਕੇ.ਵੀ. ਸ/ਸ ਪਾਵਰ ਕਾਲੋਨੀ, 132 ਕੇ.ਵੀ. ਸ/ਸ ਵੇਰਕਾ) ਲਈ ਗਈ ਅਤੇ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਲਗਾਉੱਣ ਦੇ ਲਈ ਪਟਿਆਲਾ ਦਫਤਰਾਂ ਦੇ ਸਬੰਧਤ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ । 

ਇਸਤੋਂ ਇਲਾਵਾ ਉਹਨਾਂ ਵੱਲੋਂ ਡਿਸਟ੍ਰਬਿਊਸਨ ਟਰਾਂਸਫਾਰਮਰਾਂ/ ਕੇਬਲਾਂ/ ਕੰਡਕਟਰ ਆਦਿ ਹੋਰ ਮੀਟੀਰੀਅਲ ਲਈ ਵੀ ਸਬੰਧਤ ਦਫਤਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਅਤੇ ਸਬੰਧਤ ਐਕਸੀਅਨਜ਼ ਨੂੰ ਹਦਾਇਤ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਮਿਸ਼ਨ ਤਹਿਤ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣ ਲਈ ਕੋਈ ਵੀ ਕਸਰ ਨਾ ਛੱਡੀ ਜਾਵੇ ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਚੱਲ ਰਹੀ ਓ.ਟੀ.ਐਸ. ਸਕੀਮ ਵਿੱਚ ਅਪਲਾਈ ਕਰਨ ਸਬੰਧੀ ਕੈਂਪ/ਅਨਾਉਸਮੈਂਟ ਕਰਕੇ ਖਪਤਕਾਰਾਂ ਨੂੰ ਜਾਗਰੂਕ ਕੀਤਾ ਜਾਵੇ । ਇਸ ਮੋਕੇ ਤੇ ਇੰਜ: ਰਾਜੀਵ ਪਰਾਸ਼ਰ ਉੱਪ ਮੁੱਖ ਇੰਜੀਨੀਅਰ ਸ਼ਹਿਰੀ ਹਲਕਾ ਅੰਮ੍ਰਿਤਸਰ, ਇੰਜ: ਬਲਕਾਰ ਸਿੰਘ ਉੱਪ ਮੁੱਖ ਇੰਜੀਨੀਅਰ/ਪੀ.ਐਸ.ਟੀ.ਸੀ.ਐਲ., ਇੰਜ: ਵਧੀਕ ਨਿਗਰਾਨ ਇੰਜੀਨੀਅਰਜ ਸਾਰੇ ਇੰਜੀਨੀਅਰ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD