Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁਫਤ ਮੈਡੀਕਲ ਕੈਂਪ ਦੌਰਾਨ 250 ਮਰੀਜ਼ਾਂ ਦੀ ਮੈਡੀਕਲ ਜਾਂਚ ਅਤੇ ਮੁਫਤ ਦਵਾਈਆਂ ਵੰਡੀਆਂ

Health, Patiala, Patiala News

Web Admin

Web Admin

5 Dariya News

ਪਟਿਆਲਾ (ਬਲਬੇੜਾ) , 10 Nov 2024

Last updated on: Nov 10, 2024, 00:00 IST

ਗੁਰੂਦੁਆਰਾ ਸੰਤ ਦਰਬਾਰ ਪਿੰਡ ਬਲਬੇੜਾ ਅਤੇ ਮਾਡਰਨ ਲੈਬੋਰੇਟਰੀ ਸਨੌਰ ਦੇ ਮੁਖੀ ਸਮਾਜ ਸੇਵਕ ਮਨਜੀਤ ਸਿੰਘ ਚੌਹਾਨ ਵੱਲੋਂ ਪਿੰਡ ਬਲਬੇੜਾ ਵਿਖੇ ਸਮਾਜ ਸੇਵਾ ਦੇ ਤਹਿਤ ਮੁਫ਼ਤ ਮੈਡੀਕਲ ਚੈਕ-ਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਅਤੇ ਪੇਟ ਦੇ ਰੋਗਾਂ ਦੀ ਜਾਂਚ ਮੁਫ਼ਤ ਕੀਤੀ ਗਈ। 

ਇਸ ਮੌਕੇ ਤੇ ਮਾਹਿਰ ਡਾਕਟਰਾਂ ਦੀ ਟੀਮ, ਜਿਸ ਵਿੱਚ ਡਾ. ਰਾਜਵੀਰ ਕੌਰ (ਡੈਂਟਲ ਸਰਜਨ) ਅਤੇ ਡਾ. ਤਜਿੰਦਰ ਸਿੰਘ (ਜ਼ਖ਼ਮਾਂ ਦੇ ਮਾਹਿਰ) ਨੇ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦੌਰਾਨ 250 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੈਡੀਕਲ ਕੈਂਪ ਵਿੱਚ ਸਮਾਜ ਸੇਵਕ ਮਨਜੀਤ ਸਿੰਘ ਚੌਹਾਨ ਦੇ ਨਾਲ ਬਾਬਾ ਲਖਵਿੰਦਰ ਸਿੰਘ ਬਲਬੇੜਾ, ਬਾਬਾ ਹਰਪਾਲ ਸਿੰਘ, ਬਾਬਾ ਮਨਪ੍ਰੀਤ ਸਿੰਘ, ਬਾਬਾ ਮੰਗਲ ਸਿੰਘ ਅਤੇ ਸੁਖਬੀਰ ਸਿੰਘ ਬਲਬੇੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਇਸ ਤੋਂ ਇਲਾਵਾ ਮਨਦੀਪ ਸਿੰਘ ਹਾਜੀਪੁਰ, ਵਿਕਰਮਜੀਤ ਸਿੰਘ ਰਾਜਾ, ਰਾਜਬੀਰ ਸਿੰਘ, ਗਗਨਦੀਪ, ਗੁਰਧਿਆਨ ਸਿੰਘ, ਹਰਮਨਦੀਪ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਪ੍ਰੇਮ ਸਿੰਘ ਨੇ ਵੀ ਕੈਂਪ ਵਿੱਚ ਭਾਗ ਲੈ ਕੇ ਆਪਣੀਆਂ ਸੇਵਾਵਾਂ ਦਿੱਤੀਆਂ।

 

Tags: Health , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD