Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਮੀਤ ਹੇਅਰ ਤੇ ਹਰਦੀਪ ਮੁੰਡੀਆਂ ਵੱਲੋਂ ਵਿਸ਼ਾਲ ਚੋਣ ਜਲਸੇ

ਹਰਿੰਦਰ ਧਾਲੀਵਾਲ ਬਰਨਾਲਾ ਵਾਸੀਆਂ ਨੂੰ ਨਿਰਾਸ਼ ਨਹੀਂ ਕਰੇਗਾ: ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਬਰਨਾਲਾ , 11 Nov 2024

Last updated on: Nov 11, 2024, 00:00 IST

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਰਨਾਲਾ ਤੋਂ ਆਪ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੱਖ-ਵੱਖ ਥਾਂਈਂ ਵਿਸ਼ਾਲ ਚੋਣ ਜਲਸੇ ਕੀਤੇ ਗਏ। ਆਗੂਆਂ ਨੇ ਬਰਨਾਲਾ ਹਲਕੇ ਦੀ ਬਿਹਤਰੀ ਅਤੇ ਵਿਕਾਸ ਕਾਰਜਾਂ ਲਈ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।

ਆਪ ਉਮੀਦਵਾਰ ਦੇ ਹੱਕ ਵਿੱਚ ਬਰਨਾਲਾ ਸ਼ਹਿਰ ਵਿੱਚ ਸੰਧੂ ਪੱਤੀ, ਢਿੱਲੋਂ ਨਗਰ, ਲੱਖੀ ਕਲੋਨੀ, ਨਾਨਕਸਰ ਨਗਰ ਗਲੀ ਨੰਬਰ 3, ਬਾਬਾ ਦੀਪ ਸਿੰਘ ਨਗਰ, ਪੱਤੀ ਰੋਡ, ਖੁੱਡੀ ਰੋਡ ਬੀਕਾਸੂਚ ਅਤੇ ਹਲਕੇ ਦੇ ਪਿੰਡਾਂ ਸੰਘੇੜਾ ਗਊਸ਼ਾਲਾ, ਗੋਬਿੰਦਪੁਰ ਕੋਠੇ, ਧਨੌਲਾ ਦੀ ਸੰਗਰ ਪੱਤੀ, ਸੇਖਾ ਵਿਖੇ ਚੋਣ ਮੀਟਿੰਗਾਂ ਕਰਕੇ ਵੋਟਰਾਂ ਨੂੰ ਲਾਮਬੰਦ ਕੀਤਾ। ਮੀਤ ਹੇਅਰ ਨੇ ਕਿਹਾ ਕਿ ਹਲਕਾ ਵਾਸੀ ਆਪ ਉਮੀਦਵਾਰ ਨੂੰ ਜਿਤਾਉਣ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਵਾਸੀਆਂ ਨੂੰ ਨਿਰਾਸ਼ ਨਹੀਂ ਕਰਨਗੇ। 

ਹਰ ਸ਼ਹਿਰ ਤੇ ਪਿੰਡ ਵਾਸੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹੈ। ਬਰਨਾਲਾ ਦੀ ਧਰਤੀ ਦਾ ਜੰਮਿਆ ਜਾਇਆ ਸਾਡਾ ਸਾਥੀ ਹਰਿੰਦਰ ਸਿੰਘ ਧਾਲੀਵਾਲ ਤੁਹਾਡੇ ਹਰ ਦੁੱਖ-ਸੁੱਖ ਵਿੱਚ ਨਾਲ ਖੜ੍ਹੇਗਾ।ਉਨ੍ਹਾਂ ਕਿਹਾ ਕਿ ਸਾਰਿਆਂ ਵੱਲੋਂ ਦਿੱਤੇ ਜਾ ਰਹੇ ਸਾਥ ਨਾਲ ਹਰਿੰਦਰ ਸਿੰਘ ਧਾਲੀਵਾਲ ਦੀ ਜਿੱਤ ਹੋਰ ਪੱਕੀ ਹੋ ਗਈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬਰਨਾਲਾ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰਨ ਲਈ ਹਰਿੰਦਰ ਸਿੰਘ ਧਾਲੀਵਾਲ ਦੇ ਹੱਥ ਮਜ਼ਬੂਤ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਤੁਹਾਡੇ ਸਾਹਮਣੇ ਰੱਖ ਰਹੇ ਹਨ। ਹੁਣ ਫੈਸਲਾ ਤੁਹਾਡੇ ਹੱਥ ਹੈ ਕਿ ਕੰਮ ਨੂੰ ਵੋਟ ਪਾਉਣੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਢਲਾ ਮੈਂਬਰ ਹਰਿੰਦਰ ਧਾਲੀਵਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਹਲਕੇ ਲਈ ਹਰ ਗਰਾਂਟ ਤੇ ਫੰਡ ਲਿਆਉਣ ਲਈ ਕੰਮ ਕਰੇਗਾ।

ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕੇ ਵੱਲੋਂ ਮਿਲ ਰਹੇ ਅਥਾਹ ਪਿਆਰ ਤੇ ਸਾਥ ਲਈ ਉਹ ਸਦਾ ਰਿਣੀ ਰਹੇਗਾ। ਮੀਤ ਹੇਅਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਅੱਗੇ ਲਿਜਾਇਆ ਜਾਵੇਗ। ਬਰਨਾਲਾ ਹਲਕੇ ਨੂੰ ਸੂਬੇ ਦਾ ਸਭ ਤੋਂ ਵਧੀਆ ਹਲਕਾ ਬਣਾਵਾਂਗੇ।ਉਨ੍ਹਾਂ ਪ੍ਰਚਾਰ ਦੌਰਾਨ ਸਾਥ ਦੇਣ ਵਾਲੇ ਹਲਕਾ ਵਾਸੀਆਂ, ਪਾਰਟੀ ਲੀਡਰਸ਼ਿਪ ਤੇ ਵਰਕਰਾਂ ਦਾ ਉਚੇਚਾ ਧੰਨਵਾਦ ਕੀਤਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD