Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 11 Nov 2024

Last updated on: Nov 11, 2024, 00:00 IST

ਪਟਿਆਲਾ ਵਿਖੇ ਦੂਜੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਿਖਾਈ। ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ’ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪੁੱਜੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਚੈਂਪੀਅਨਸ਼ਿਪ ਬੱਚਿਆਂ ਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰੇਗੀ।

ਇਸ ਮੌਕੇ ਜਗਜੀਤ ਸਿੰਘ ਗਿੱਲ ਦੱਸਿਆ ਕਿ ਸਪੋਰਟਸ ਕਲੱਬ ਸਾਹਿਬ ਨਗਰ ਥੇੜੀ, ਅਰਬਨ ਅਸਟੇਟ ਵਿਖੇ ਕਰਵਾਈ ਇਸ ਚੈਂਪੀਅਨਸ਼ਿਪ ਵਿੱਚ ਚੋਟੀ ਦੇ ਜੂਡੋ ਖਿਡਾਰੀਆਂ ਨੇ ਭਾਗ ਲਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ-12, ਅੰਡਰ-14, ਅੰਡਰ-17 ਅਤੇ ਅੰਡਰ 21 ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਦਪਿੰਦਰ ਕੌਰ ਗਿੱਲ, ਵਰਿੰਦਰ ਪਾਲ ਸਿੰਘ (ਆਈ ਪੀ ਐਸ), ਭੁਪਿੰਦਰ ਸਿੰਘ (ਆਈ ਏ ਐਸ), ਸੰਜੀਵ ਗਰਗ (ਪੀਸੀਐਸ), ਅਮਿਤ ਚੱਢਾ, ਨਰੇਸ਼ ਸਿੰਗਲਾ (ਬਿਲਡਰ), ਰਖਵੰਤ ਕੌਰ ਗਿੱਲ, ਰਾਜਦੀਪ ਸਿੰਘ ਗਿੱਲ ਮੌਜੂਦ ਸਨ। ਇਸ ਚੈਂਪੀਅਨਸ਼ਿਪ ਨੂੰ ਸਫਲਤਾਪੂਰਵਕ ਕਰਵਾਉਣ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫ਼ੇਜ਼ 1 ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD