Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਿਦੜਬਾਹ ਦੇ ਪਿੰਡ ਦੌਲਾ ਦੇ 25 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਖੇ ਸ਼ਾਮਿਲ ਹੋਏ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Devinder Singh Laddi Dhos

Web Admin

Web Admin

5 Dariya News

ਫਾਜ਼ਿਲਕਾ , 12 Nov 2024

Last updated on: Nov 12, 2024, 00:00 IST

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੰਮਨੀ ਚੋਣਾ ਦੇ ਮੱਦੇਨਜਰ ਹਲਕਾ ਗਿਦੜਵਾਹਾ ਦੇ ਪਿੰਡ ਦੌਲਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੇ 25 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਹਿਤ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨੂੰ ਮੁਢਲੀਆਂ ਸਹੁਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਲਗਾਤਾਰ ਵਚਨਬਧ ਰਹੀ ਹੈ।

ਇਸ ਮੌਕੇ ਉਨ੍ਹਾਂ ਨਾਲ ਐਮਐਅਏ ਧਰਮਕੋਟ ਦਵਿੰਦਰਜੀਤ ਸਿੰਘ  ਲਾਡੀ ਢੋਸ, ਮੁੱਖ ਮੰਤਰੀ ਸਾਹਿਬ ਦੇ ਓਐਸਡੀ ਰਾਜਵੀਰ ਸਿੰਘ ਝੁਮਨ, ਆਮ ਆਦਮੀ ਪਾਰਟੀ ਦੇ ਯੂਥ ਆਗੂ ਚੁਸਪਿੰਦਰਬੀਰ ਸਿੰਘ ਚਾਹਲ ਅਤੇ ਅਭੈ ਸਿੰਘ ਢਿੱਲੋ ਆਦਿ ਮੌਜੂਦ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Devinder Singh Laddi Dhos

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD