Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਮਾਈਟ੍ਰਾਈਡੈਂਟ ਨੇ ਬਿੱਗ ਬੌਸ ਸੀਜ਼ਨ 18 ਨੂੰ ਇੱਕ ਖਾਸ ਟਾਸਕ ਦੇ ਨਾਲ ਅੱਗੇ ਵਧਾਯਾ

ਮਨੋਰੰਜਨ ਅਤੇ ਲਗਜ਼ਰੀ ਦਾ ਇੱਕ ਪ੍ਰੇਰਨਾਦਾਇਕ ਸੰਗਮ, ਜਿਸ ਵਿਚ ਮਾਈਟ੍ਰਾਈਡੈਂਟ ਨੇ ਬਿੱਗ ਬੌਸ ਦੇ ਘਰ ਨੂੰ ਦਿਤਾ ਬਦਲ

Bigg Boss, TV, Television, Entertainment, Mumbai, Actor, Actress, Mumbai News, Bigg Boss 18, 18th season of Bigg Boss, myTrident

Web Admin

Web Admin

5 Dariya News

ਮੁੰਬਈ , 13 Nov 2024

Last updated on: Nov 13, 2024, 00:00 IST

"ਮਾਈਟ੍ਰਾਈਡੈਂਟ", ਪ੍ਰੀਮੀਅਮ ਹੋਮ ਡੇਕੋਰ ਅਤੇ ਲਗਜ਼ਰੀ ਟੈਕਸਟਾਈਲ ਵਿੱਚ ਪ੍ਰਮੁੱਖ ਬ੍ਰਾਂਡ, ਨੇ ਅਧਿਕਾਰਤ ਤੌਰ 'ਤੇ ਬਿੱਗ ਬੌਸ ਸੀਜ਼ਨ 18 ਦੇ ਨਾਲ ਹੋਮ ਡੈਕੋਰ ਪਾਰਟਨਰ ਵਜੋਂ ਸਾਂਝੇਦਾਰੀ ਕਰਕੇ ਭਾਰਤੀ ਮਨੋਰੰਜਨ ਜਗਤ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਹ ਸਹਿਯੋਗ ਨਾ ਸਿਰਫ਼ ਭਾਰਤ ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਰਿਐਲਿਟੀ ਸ਼ੋਅ ਦੀ ਸਜਾਵਟ ਨੂੰ ਵਧਾਉਂਦਾ ਹੈ, ਬਲਕਿ ਮਾਈਟ੍ਰਾਈਡੈਂਟ ਦੀ ਲਗਜ਼ਰੀ ਰੇੰਜ ਨੂੰ ਸਿੱਧੇ ਪ੍ਰਤੀਯੋਗੀਆਂ ਦੇ ਰੋਜ਼ਾਨਾ ਜੀਵਨ ਵਿੱਚ ਲਿਆਉਂਦਾ ਹੈ। 

ਇਸ ਸਾਂਝੇਦਾਰੀ ਵਿੱਚ, ਮਾਈਟ੍ਰਾਈਡੈਂਟ ਦੀ ਲਗਜ਼ਰੀ ਬੇਡਿੰਗ ਅਤੇ ਹੋਮ ਟੈਕਸਟਾਈਲ ਦੀ ਵਿਸ਼ੇਸ਼ ਰੇਂਜ ਬਿੱਗ ਬੌਸ ਦੇ ਘਰ ਦੀ ਪੂਰੀ ਸਜਾਵਟ ਨੂੰ ਵਧਾ ਰਹੀ ਹੈ ਅਤੇ ਦਰਸ਼ਕਾਂ ਨੂੰ ਸ਼ਾਨਦਾਰ ਲਗਜ਼ਰੀ ਅਤੇ ਸਟਾਈਲ ਦਾ ਇੱਕ ਨਵਾਂ ਰੂਪ ਦੇ ਰਹੀ ਹੈ। 

ਇਸ ਹਫ਼ਤੇ, ਪ੍ਰਤੀਯੋਗੀਆਂ ਨੂੰ ਬਿੱਗ ਬੌਸ ਦੁਆਰਾ ਵਿਸ਼ੇਸ਼ ਤੌਰ 'ਤੇ ਮਾਈਟ੍ਰਾਈਡੈਂਟ ਦਾ ਵਿਸ਼ੇਸ਼ ਟਾਸਕ "ਰਿਸ਼ਤੇ ਹੋ ਯਾ ਘਰ, ਸਜਾਓ ਮਾਈ ਟ੍ਰਾਈਡੈਂਟ ਸੇ" ਦਿੱਤਾ ਗਿਆ ਜਿਸ ਵਿੱਚ ਪ੍ਰਤੀਯੋਗੀਆਂ ਨੂੰ ਆਪਣੇ ਬਿਸਤਰੇ ਨੂੰ ਸਟਾਈਲ ਕਰਨ ਲਈ ਕਿਹਾ ਗਿਆ, ਇੱਕ ਟੀਮ ਨੂੰ ਮਾਈਟ੍ਰਾਈਡੈਂਟ ਦੀ ਬਿਹਤਰੀਨ ਕੁਆਲਿਟੀ ਲਈ ਮਸ਼ਹੂਰ "ਰੋਡ ਟੂ ਜੈਪੁਰ ਕਲੈਕਸ਼ਨ" ਦੇ ਨਾਲ ਬੈੱਡ ਸਟਾਈਲ ਕਰਨ ਲਈ ਕਿਹਾ ਗਿਆ, ਅਤੇ ਦੂਜੀ ਟੀਮ ਨੂੰ ਆਪਣੀ ਬੇਮਿਸਾਲ ਕੋਮਲਤਾ ਲਈ ਮਸ਼ਹੂਰ ਮਾਈਟ੍ਰਾਈਡੈਂਟ ਦੀ " ਨੈਕਟਰ ਸੌਫਟ ਇਲੀਟ ਕਲੈਕਸ਼ਨ " ਦੇ ਨਾਲ ਬੈੱਡ ਸਟਾਈਲ ਕਰਨ ਲਈ ਕਿਹਾ ਗਿਆ। 

ਇਸ ਟਾਸਕ  ਨੇ ਘਰ ਵਿੱਚ ਲਗਜ਼ਰੀ ਅਤੇ ਆਰਾਮ ਦੀ ਇੱਕ ਨਵੀਂ ਪਰਤ ਸ਼ਾਮਲ ਕੀਤੀ, ਜਿਸ ਨਾਲ ਪ੍ਰਤੀਯੋਗੀਆਂ ਅਤੇ ਦਰਸ਼ਕਾਂ ਦੋਵਾਂ ਨੂੰ ਸ਼ਾਨਦਾਰ ਲਗਜ਼ਰੀ ਦਾ ਅਨੁਭਵ ਦੇਖਣ ਨੂੰ ਮਿਲਯਾ ਜੋ ਮਾਈਟ੍ਰਾਈਡੈਂਟ ਘਰੇਲੂ ਟੈਕਸਟਾਈਲ ਵਿੱਚ ਲੈ ਕਰ ਅੰਦਾ ਹੈ। ਇਸ ਟਾਸਕ ਨੇ ਮਾਈਟ੍ਰਾਈਡੈਂਟ ਕਲੈਕਸ਼ਨ ਦੇ ਆਕਰਸ਼ਣ ਨੂੰ ਉਜਾਗਰ ਕੀਤਾ, ਜਿਸ ਕਰਕੇ ਲੱਖਾਂ ਪਰਿਵਾਰਾਂ ਨੂੰ ਇਸ ਤਿਉਹਾਰੀ ਸੀਜ਼ਨ ਵਿੱਚ ਆਪਣੇ ਘਰਾਂ ਨੂੰ ਸਜਾਉਣ ਦੇ ਨਵੇਂ ਤਰੀਕਿਆਂ ਦੀ ਖੋਜ ਕਰਨ ਲਈ ਪ੍ਰੇਰਿਤ ਕੀਤਾ।

ਬਿੱਗ ਬੌਸ ਦੇ ਘਰ ਵਿਚ ਪ੍ਰਤੀਯੋਗੀ ਹਰ ਦਿਨ ਮਾਈਟ੍ਰਾਈਡੈਂਟ ਦੇ ਸ਼ਾਨਦਾਰ ਟੇਰੀ ਟਾਵਲਸ ਅਤੇ ਲਗਜ਼ਰੀ ਬੈਡਿੰਗ ਦਾ ਅਨੁਭਵ ਕਰ ਰਹੇ ਹਨ ਨਾਲ ਹੀ ਦਰਸ਼ਕਾਂ ਨੂੰ ਸ਼ਾਨਦਾਰ ਘਰੇਲੂ ਸਜਾਵਟ ਦਾ ਅਨੁਭਵ ਮਿਲ ਰਿਹਾ ਹੈ, ਜਿਸ ਵਿੱਚ ਮਾਈਟ੍ਰਾਈਡੈਂਟ ਦੀ ਬਿਹਤਰੀਨ ਕੁਆਲਿਟੀ ਲਈ ਮਸ਼ਹੂਰ "ਰੋਡ ਟੂ ਜੈਪੂਰ ਕਲੈਕਸ਼ਨ" ਅਤੇ ਬੇਮਿਸਾਲ ਕੋਮਲਤਾ ਲਈ ਮਸ਼ਹੂਰ ਮਾਈਟ੍ਰਾਈਡੈਂਟ ਦੀ "ਨੈਕਟਰ ਸੌਫਟ ਇਲੀਟ ਕਲੈਕਸ਼ਨ "ਪ੍ਰਮੁੱਖ ਭੂਮਿਕਾ ਨਿਭਾ ਰਹੀ ਹੈ। 

ਸਟ੍ਰੈਟਜਿਕ ਟੀਵੀ ਵਿਗਿਆਪਨਾਂ ਅਤੇ ਡਿਜੀਟਲ ਐਕਟੀਵੇਸ਼ਨ ਦੁਆਰਾ ਇਸ ਇਮਰਸਿਵ ਪ੍ਰੋਡਕਟ ਇੰਟੀਗ੍ਰੇਸ਼ਨ ਨੂੰ ਹੋਰ ਵਧਾਇਆ ਜਾ ਰਿਹਾ ਹੈ ­ਜਿਸ ਨਾਲ ਮਾਈਟ੍ਰਾਈਡੈਂਟ ਦੇ ਲਗਜ਼ਰੀ ਅਤੇ ਕਮਫਰਟ ਨੂੰ ਦੇਖਣ ਦੇ ਅਨੁਭਵ ਦਾ ਇੱਕ ਅਨਿੱਖੜਵਾ ਅੰਗ ਬਣਾਇਆ ਜਾ ਸਕੇਗਾ।

ਜਿਵੇਂ-ਜਿਵੇਂ ਸੀਜ਼ਨ ਅੱਗੇ ਵਧੇਗਾ­ ਮਾਈਟ੍ਰਾਈਡੈਂਟ ਦੇ ਉਤਪਾਦ ਬਿੱਗ ਬੌਸ ਦੇ ਘਰ ਵਿੱਚ ਇੱਕ ਵਿਜੁਅਲ ਫੋਕਲ ਪੁਆਇੰਟ ਦੇ ਰੂਪ ਵਿੱਚ ਕੰਮ ਕਰਨਗੇ­ ਜੋ ਨਾ ਸਿਰਫ ਪ੍ਰਤੀਯੋਗੀਆਂ ਲਈ ਬਿੱਗ ਬੌਸ ਦੇ ਘਰ ਵਿੱਚ ਰਹਿਣ ਦੇ ਮਾਹੌਲ ਨੂੰ ਵਧੀਆ ਬਣਾਵੇਗੀ­ ਬਲਿਕ ਲੱਖਾਂ ਦਰਸ਼ਕਾਂ ਦੇ ਮਨਾਂ ਵਿੱਚ ਆਪਣੇ ਘਰ ਵਿੱਚ ਵੀ ਅਜਿਹੇ ਹੀ ਡੇਕੋਰ ਦੇ ਆਈਡੀਆ ਵੀ ਲੈ ਕੇ ਆਉਣਗੇ।

 

Tags: Bigg Boss , TV , Television , Entertainment , Mumbai , Actor , Actress , Mumbai News , Bigg Boss 18 , 18th season of Bigg Boss , myTrident

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD