Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤੀ ਵਿਸ਼ੇਸ਼ ਸ਼ਿਰਕਤ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧਰਮਕੋਟ , 13 Nov 2024

Last updated on: Nov 13, 2024, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ ਤੀਸਰੇ ਕੈਂਪ ਦਾ ਆਯੋਜਨ ਨਗਰ ਕੌਂਸਲ ਧਰਮਕੋਟ ਵਿਖੇ ਕੀਤਾ ਗਿਆ।

ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 185 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਲਗਭਗ 28 ਲੱਖ ਦੇ ਮੁਫ਼ਤ 526 ਸਹਾਇਕ ਉਪਕਰਨ ਵੰਡੇ ਗਏ। ਇਹਨਾਂ ਉਪਕਰਨਾਂ ਵਿੱਚ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਸ਼ਾਮਿਲ ਹਨ।

ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਤਿੰਨ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਮਿਤੀ 17 ਤੋਂ 19 ਸਤੰਬਰ, 2024 ਤੱਕ ਕੀਤਾ ਗਿਆ ਸੀ। ਇਹਨਾਂ ਕੈਂਪਾਂ ਵਿੱਚ ਸਹਾਇਤਾ ਸਮੱਗਰੀ ਮਹੁੱਈਆ ਕਰਵਾਉਣ ਲਈ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਵੱਖ ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਮਾਪ ਲਿਆ ਗਿਆ ਸੀ, ਹੁਣ ਇਹਨਾਂ ਦਿਵਿਆਂਗਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਸੀ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD