Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 13 Nov 2024

Last updated on: Nov 13, 2024, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ 6, ਮੋਹਾਲੀ (ਨੇੜੇ ਸਰਕਾਰੀ ਕਾਲਜ) ਵਿਖੇ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ।

ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ। ਵਿਧਾਇਕ ਅਨਮੋਲ ਗਗਨ ਮਾਨ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖਿਡਾਰੀਆਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਜ਼ਰੂਰੀ ਅੰਗ ਹਨ। ਵਿਦਿਆਰਥੀ ਜੀਵਨ ਵਿੱਚ ਪੜਾਈ ਦੇ ਨਾਲ-ਨਾਲ ਖੇਡਾਂ ਵੀ ਅਤਿ ਜਰੂਰੀ ਹਨ।

ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ 1000 ਰੁਪਏ ਦੀ ਸਕੀਮ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਅਸੀਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਸਿਹਤ ਖੇਤਰ, ਮੁਫ਼ਤ ਬਿਜਲੀ ਅਤੇ ਸਿੱਖਿਆ ਦੇ ਖੇਤਰ ਵਿਚਲਾ ਅੰਤਰ ਪੂਰਾ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਲਗਭਗ ਪੂਰੇ ਕਰ ਦਿੱਤੇ ਗਏ ਹਨ ਅਤੇ ਔਰਤਾਂ ਲਈ ਕੀਤੇ ਵਾਅਦਿਆਂ ਨੂੰ ਵੀ ਜਲਦੀ ਪੂਰਾ ਕਰਾਂਗੇ।

ਵਿਧਾਇਕ ਅਨਮੋਲ ਗਗਨ ਮਾਨ ਨੇ ਫਾਇਰ ਚਲਾ ਕੇ ਸ਼ੂਟਿੰਗ ਗੇਮ ਦੇ ਖਿਡਾਰੀਆਂ ਦਾ ਮਨੋਬਲ ਵਧਾਇਆ। ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ ਦੇ ਸਮੂਹ ਸ਼ੂਟਿੰਗ ਕੋਚ, ਗੇਮ ਇੰਚਾਰਜ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਿਰ ਰਹੇ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਪੰਜਾਬ ਰਾਜ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਖੇਡ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਾਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD