Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ

ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 17 Nov 2024

Last updated on: Nov 17, 2024, 00:00 IST

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ  ਮੁਕੰਮਲ ਹੋਵੇਗਾ। ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ  ਸ਼ੁਰੂ ਕਰਵਾਇਆ। 

ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿਖ਼ੇ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਗੰਦੇ ਪਾਣੀ ਦੀ ਨਿਕਾਸੀ ਸੁਯੋਗ ਢੰਗ ਨਾਲ ਹੋਣੀ ਚਾਹੀਦੀ ਹੈ, ਜਿਸ ਕਰਕੇ ਪ੍ਰੋਜੈਕਟ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਿਹਤ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਗੰਦਗੀ ਦਾ ਫੈਲਾਅ ਨਾ ਹੋਵੇ ਇਸ ਕਰਕੇ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੰਗਾ ਤੇ ਲੋੜ ਅਨੁਸਾਰ ਪ੍ਰੋਜੈਕਟ ਉਲੀਕੇ ਜਾ ਰਹੇ ਹਨ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ  ਹੋਣ ਵਾਲੇ ਕੰਮਾਂ ਦੇ ਮਤੇ ਸਾਂਝੀ ਥਾਵਾਂ ਤੇ ਪਾਏ ਜਾਣ ਤਾਂ ਜੋ ਪਿੰਡ ਵਾਸੀਆਂ ਦੀ ਸਹਿਮਤੀ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। 

ਇਸ ਮੌਕੇ ਸਰਪੰਚ ਬਲਵੰਤ ਸਿੰਘ, ਗੁਰਦਿਆਲ ਸਿੰਘ, ਪੰਚਾਇਤ ਅਫ਼ਸਰ ਦਰਸ਼ਨ ਸਿੰਘ, ਪੰਚਾਇਤ ਸਕੱਤਰ ਵਿਸ਼ਵਕਿਰਤੀ, ਗੁਰਦੇਵ ਸਿੰਘ, ਗਗਨਦੀਪ ਸਿੰਘ, ਪਿੰਡ ਦੇ ਮੋਹਤਵਾਰ ਤੇ ਪਤਵੰਤੇ ਸੱਜਣ ਅਤੇ ਆਪ ਆਗੂ ਮੌਜੂਦ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD