Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਰਨਾਲਾ ਦੇ ਉਹ ਕੰਮ ਕਰਵਾਏ ਜੋ 70 ਸਾਲ ਕੋਈ ਵੀ ਸਰਕਾਰ ਨਹੀਂ ਕਰਾ ਸਕੀ, ਅੱਗੇ ਹੋਰ ਵੀ ਕਰਵਾਵਾਂਗੇ : ਮੀਤ ਹੇਅਰ

ਬਰਨਾਲਾ ਸ਼ਹਿਰ ਨਾਲ ਜੁੜਦੀਆਂ ਸੜਕਾਂ ਨੂੰ ਚੌੜਾ ਤੇ ਨਵੀਨੀਕਰਨ ਕਰਵਾਵਾਂਗੇ: ਹਰਿੰਦਰ ਸਿੰਘ ਧਾਲੀਵਾਲ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਬਰਨਾਲਾ , 17 Nov 2024

Last updated on: Nov 17, 2024, 00:00 IST

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਹਲਕੇ ਉੱਪਰ ਸਾਨੂੰ ਹਮੇਸ਼ਾ ਮਾਣ ਹੈ। ਸਾਡੀ ਪਾਰਟੀ ਦੀ ਸਰਕਾਰ ਨੇ ਬਰਨਾਲਾ ਦੇ ਉਹ ਕੰਮ ਕਰਵਾਏ ਜੋ 70 ਸਾਲ ਕੋਈ ਸਰਕਾਰ ਨਹੀਂ ਕਰਾ ਸਕੀ। ਅੱਗੇ ਹੋਰ ਵੀ ਕੰਮ ਕਰਵਾਏ ਜਾਣਗੇ। ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ  ਨੇ ਕਿਹਾ ਕਿ ਬਰਨਾਲਾ ਸ਼ਹਿਰ ਨਾਲ ਜੁੜਦੀਆਂ ਸੜਕਾਂ ਨੂੰ ਚੌੜਾ ਤੇ ਨਵੀਨੀਕਰਨ ਕਰਵਾਵਾਂਗੇ। ਬਰਨਾਲਾ ਦੇ ਪਿੰਡਾਂ ਨੂੰ ਹੋਰ ਗ੍ਰਾਂਟਾਂ ਦਿਵਾਈਆਂ ਜਾਣਗੀਆਂ।

ਮੀਤ ਹੇਅਰ ਤੇ ਹਰਿੰਦਰ ਸਿੰਘ ਧਾਲੀਵਾਲ ਅੱਜ ਬਰਨਾਲਾ ਹਲਕੇ ਦੀ ਜ਼ਿਮਨੀ ਚੋਣ ਲਈ ਬਰਨਾਲਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਅਤੇ ਹਲਕੇ ਦੇ ਪਿੰਡਾਂ ਕਰਮਗੜ੍ਹ ਸੰਘੇੜਾ, ਨੰਗਲ, ਜੋਧਪੁਰ, ਬਡਬਰ, ਦਾਨਗੜ੍ਹ, ਠੁੱਲੇਵਾਲ, ਭੱਠਲਾਂ, ਭੈਣੀ ਮਹਿਰਾਜ ਝਲੂਰ, ਧਨੌਲਾ ਤੇ ਕੱਟੂ ਵਿਖੇ ਜੁੜੇ ਭਾਰੀ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਮੀਤ ਹੇਅਰ ਨੇ ਕਿਹਾ ਕਿ ਕਾਂਗਰਸ, ਅਕਾਲੀ-ਬੀਜੇਪੀ ਸਰਕਾਰਾਂ ਨੇ ਸਦਾ ਬਰਨਾਲੇ ਨੂੰ ਅਣਗੌਲਿਆ ਕੀਤਾ। 

ਬਰਨਾਲਾ ਵਾਸੀਆਂ ਨੇ ਉਸ ਨੂੰ ਪਹਿਲੀ ਵਾਰ ਆਪ ਨੂੰ ਮੌਕਾ ਦਿੱਤਾ ਤਾਂ ਬਰਨਾਲਾ ਵਿੱਚ ਵੱਡੇ ਵਿਕਾਸ ਦੇ ਕੰਮ ਹੋਏ।ਨਹਿਰੀ ਪਾਣੀ ਸਾਡੀ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲ ਦੇ ਸਮੇਂ ਦੌਰਾਨ ਬਰਨਾਲਾ ਹਲਕੇ ਦੇ ਪਿੰਡਾਂ ਵਿੱਚ ਕਮਿਊਨਟੀ ਹਾਲ, ਲਾਇਬ੍ਰੇਰੀਆਂ, ਛੱਪੜਾਂ ਦੇ ਕੰਮ, ਧਰਮਸ਼ਾਲਾਵਾਂ, ਸਕੂਲ, ਸਟੇਡੀਅਮ ਤੇ ਖੇਡ ਗਰਾਊਂਡਾਂ ਦਾ ਕੰਮ, ਗਲੀਆਂ-ਨਾਲ਼ੀਆਂ ਦੇ ਕੰਮ, ਨਹਿਰੀ ਪਾਣੀ ਲਈ ਪਾਈਪਲਾਈਨ ਦਾ ਕੰਮ ਉੱਤੇ ਪ੍ਰਤੀ ਪਿੰਡ 4 ਤੋਂ 5 ਕਰੋੜ ਰੁਪਏ ਤੱਕ ਖ਼ਰਚੇ ਜਾ ਰਹੇ ਹਨ। 

50-50 ਸਾਲ ਪੁਰਾਣੇ ਛੱਪੜ ਥਾਪਰ ਮਾਡਲ ਵਿੱਚ ਬਦਲੇ ਹਨ। ਬਰਨਾਲੇ ਜਿਲ੍ਹੇ ਦਾ ਹਰ ਪਿੰਡ ਥਾਪਰ ਮਾਡਲ ਉਤੇ ਵਿਕਸਤ ਕੀਤਾ।ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਚੌਕਾਂ, ਸੜਕਾਂ, ਪੁਲਾਂ ਹੇਠ ਖੇਡ ਗਰਾਉੂਂਡ, ਪੀਣ ਵਾਲੇ ਪਾਣੀ ਤੇ ਸੀਵਰੇਜ ਆਦਿ ਦੇ ਕੰਮ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਹਨ।

ਮੀਤ ਹੇਅਰ ਨੇ ਬਤੌਰ ਮੰਤਰੀ ਤੇ ਵਿਧਾਇਕ ਬਰਨਾਲੇ ਵਿੱਚ ਕੰਮ ਕਰਵਾਏ ਹੁਣ ਸੂਬਾ ਸਰਕਾਰ ਅਤੇ ਪਾਰਲੀਮੈਂਟ ਦੇ ਫੰਡ ਨਾਲ ਬਰਨਾਲਾ ਦਾ ਹੋਰ ਵਿਕਾਸ ਕੀਤਾ ਜਾਵੇਗਾ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD