Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਡਰ 17 ਦੇ ਖੇਡ ਮੁਕਾਬਲਿਆਂ 'ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Rupnagar

Web Admin

Web Admin

5 Dariya News

ਰੂਪਨਗਰ , 17 Nov 2024

Last updated on: Nov 17, 2024, 00:00 IST

"ਖੇਡਾਂ ਵਤਨ ਪੰਜਾਬ ਦੀਆਂ 2024" ਸੀਜ਼ਨ-3 ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਚੱਲ ਰਹੇ ਹੈਂਡਬਾਲ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਦੂਜੇ ਦਿਨ ਲੜਕੀਆ ਅੰਡਰ 17 ਦੇ ਖੇਡ ਮੁਕਾਬਲਿਆਂ ਵਿੱਚ ਜਲੰਧਰ ਨੇ ਪਹਿਲਾ ਸਥਾਨ, ਰੂਪਨਗਰ ਨੇ ਦੂਜਾ ਸਥਾਨ ਤੇ ਮਾਨਸਾ ਅਤੇ ਲੁਧਿਆਣਾ ਵੱਲੋ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ। ਦੂਜੇ ਦਿਨ ਦੀ ਸ਼ੁਰੂਆਤ ਹੈਂਡਬਾਲ ਖੇਡ ਦੇ ਅੰਡਰ-14 ਸਾਲ ਲੜਕੀਆਂ ਦੀਆਂ ਜੇਤੂ ਟੀਮਾਂ ਨੂੰ ਸੁਪਰਡੈਂਟ ਦਫਤਰ ਡਾਇਰੈਕਟਰ ਸਪੋਰਟਸ ਪੰਜਾਬ ਸ਼੍ਰੀ ਦੀਪਕ ਸ਼ਰਮਾ ਅਤੇ ਸਾਬਕਾ ਡਿਪਟੀ ਡਾਇਰੈਕਟਰ ਸ. ਸੁਰਜੀਤ ਸਿੰਘ ਸੰਧੂ ਵੱਲੋਂ ਮੈਡਲ ਸੈਰਾਮਨੀ ਕੀਤੀ ਗਈ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਸ. ਜਗਜੀਵਨ ਸਿੰਘ, ਹੈਂਡਬਾਲ ਕੋਚ ਸ਼੍ਰੀ ਨੰਦ ਲਾਲ ਵਰਮਾ, ਫੁੱਟਬਾਲ ਕੋਚ ਸ. ਅਮਰਜੀਤ ਸਿੰਘ, ਐਥਲੈਟਿਕਸ ਕੋਚ ਸ. ਜਗਬੀਰ ਸਿੰਘ, ਐਥਲੈਟਿਕਸ ਕੋਚ ਸ. ਹਰਵਿੰਦਰ ਸਿੰਘ ਅਤੇ ਤੈਰਾਕੀ ਕੋਚ ਸ਼੍ਰੀ ਯਸ਼ਪਾਲ ਰਾਜੋਰੀਆਂ ਹਾਜ਼ਰ ਸਨ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD