Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਿਸ਼ਵ ਸੀਓਪੀਡੀ ਦਿਵਸ: ਪਾਰਸ ਹੈਲਥ ਵੱਲੋਂ ਖ਼ਾਸ ਸੇਵਾਵਾਂ ਨਾਲ ਸ਼ਵਾਸ ਸੰਭਾਲ ਵਿੱਚ ਸੁਧਾਰ

ਸੀਓਪੀਡੀ: ਦੁਨੀਆ ਦੀ ਦੂਜੀ ਸਭ ਤੋਂ ਘਾਤਕ ਬਿਮਾਰੀ, ਤੰਬਾਕੂ ਅਤੇ ਧੂਮਰਪਾਨ ਮੁੱਖ ਕਾਰਨ: ਡਾ. ਐਸ.ਕੇ. ਗੁਪਤਾ

Health, Paras Health, Asthma Precision Clinic, Dr. S.K Gupta,Paras Health Panchkula,Panchkula

Web Admin

Web Admin

5 Dariya News

ਪੰਚਕੂਲਾ , 20 Nov 2024

Last updated on: Nov 20, 2024, 00:00 IST

ਵਿਸ਼ਵ ਸੀਓਪੀਡੀ ਦਿਵਸ ਦੇ ਮੌਕੇ 'ਤੇ ਪਾਰਸ ਹਸਪਤਾਲ ਦੇ ਡਾਕਟਰਾਂ ਨੇ ਲੰਗਸ ਨਾਲ ਜੁੜੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਤੱਥ ਅਤੇ ਮਿਥਾਂ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ 'ਤੇ ਡਾ. ਰੌਬਿਨ ਗੁਪਤਾ, ਡਾ. ਐਸ.ਕੇ. ਗੁਪਤਾ, ਡਾ. ਕਿਰਤਾਰਥ ਅਤੇ ਫੈਸਿਲਟੀ ਡਾਇਰੈਕਟਰ ਡਾ. ਪੰਕਜ ਮਿਤਲ ਹਾਜ਼ਰ ਸਨ। ਪਾਰਸ ਹੈਲਥ ਨੇ ਇਸ ਦਿਨ ਨੂੰ ਸ਼ਵਾਸ ਸੰਭਾਲ ਤੇ ਧਿਆਨ ਕੇਂਦਰਿਤ ਕਰਦੇ ਹੋਏ ਮਰੀਜ਼ਾਂ ਨੂੰ ਬੇਹਤਰ ਇਲਾਜ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵਿਖਾਈ। 

ਡਾ. ਰੌਬਿਨ ਗੁਪਤਾ ਨੇ ਦੱਸਿਆ ਕਿ ਗੰਭੀਰ ਅਸਥਮਾ ਅਤੇ ਸੀਓਪੀਡੀ ਨਾਲ ਜੂਝ ਰਹੇ ਮਰੀਜ਼ਾਂ ਲਈ ਵਿਸ਼ੇਸ਼ ਸੇਵਾਵਾਂ ਪੇਸ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਲ ਮਰੀਜ਼ਾਂ ਨੂੰ ਬਿਮਾਰੀਆਂ ਨੂੰ ਸਮਝਣ, ਇਲਾਜ ਅਤੇ ਮੈਨੇਜਮੈਂਟ ਵਿੱਚ ਸਹਾਇਕ ਹੋਵੇਗੀ। ਡਾ. ਐਸ.ਕੇ. ਗੁਪਤਾ ਨੇ ਕਿਹਾ ਕਿ ਪਲਮਨਰੀ ਰਿਹੈਬਿਲਿਟੇਸ਼ਨ ਸੀਓਪੀਡੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਮਹੱਤਵਪੂਰਨ ਹੈ। ਇਹ ਮਰੀਜ਼ਾਂ ਨੂੰ ਆਪਣੀ ਆਤਮਨਿਰਭਰਤਾ ਵਾਪਸ ਹਾਸਲ ਕਰਨ ਅਤੇ ਮਾਨਸਿਕ ਸਿਹਤ ਨੂੰ ਸੁਧਾਰਨ ਵਿੱਚ ਮਦਦ ਕਰਦੀ ਹੈ। 

ਇਨ੍ਹਾਂ ਸੇਵਾਵਾਂ ਨਾਲ ਹਰ ਸਾਲ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ। ਅਸਥਮਾ ਪ੍ਰਿਸੀਜ਼ਨ ਕਲਿਨਿਕ ਦੇ ਜ਼ਰੀਏ ਪਹਿਲੇ ਸਾਲ ਵਿੱਚ 7,500 ਤੋਂ ਵੱਧ ਮਰੀਜ਼ਾਂ ਦੀ ਸਕ੍ਰੀਨਿੰਗ ਅਤੇ ਇਲਾਜ ਕੀਤੇ ਜਾਣ ਦੀ ਉਮੀਦ ਹੈ, ਜੋ ਕਿ ਸ਼ਵਾਸ ਸੰਭਾਲ ਵਿੱਚ ਨਵਾਂ ਮਾਪਦੰਡ ਸਥਾਪਿਤ ਕਰੇਗਾ। ਡਾ. ਕਿਰਤਾਰਥ ਨੇ ਕਿਹਾ ਕਿ ਅਸੀਂ ਮਰੀਜ਼ਾਂ ਨੂੰ ਆਪਣੀ ਹਾਲਤ ਨੂੰ ਸਮਝਣ ਅਤੇ ਸੁਚਾਰੂ ਕਰਨ ਲਈ ਸੁਖੇਲਾ ਬਣਾਉਣ ਲਈ ਕਾਰਜਸ਼ੀਲ ਹਾਂ, ਤਾਂ ਜੋ ਉਹ ਆਪਣੇ ਜੀਵਨ ਦੀ ਗੁਣਵੱਤਾ ਨੂੰ ਸੁਧਾਰ ਸਕਣ।

 

Tags: Health , Paras Health , Asthma Precision Clinic , Dr. S.K Gupta , Paras Health Panchkula , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD