Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਡਾ: ਵਰਿੰਦਰ ਕੁਮਾਰ ਨਾਲ ਕੀਤੀ ਮੁਲਾਕਾਤ

ਪੰਜਾਬ ਨਾਲ ਸਬੰਧਤ ਮਸਲਿਆਂ 'ਤੇ ਉਚੇਚੇ ਤੌਰ 'ਤੇ ਹੋਈ ਚਰਚਾ

Sukhwinder Singh Bindra, BJP Punjab, Dr. Virendra Kumar, Dr Virendra Kumar, Dr. Virendra Kumar Khatik, BJP, Bharatiya Janata Party

5 Dariya News

5 Dariya News

5 Dariya News

ਨਵੀਂ ਦਿੱਲੀ , 21 Nov 2024

Last updated on: Nov 21, 2024, 00:00 IST

ਕੱਲ੍ਹ ਨਵੀਂ ਦਿੱਲੀ ਵਿਖੇ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ), ਸਾਬਕਾ ਚੇਅਰਮੈਨ ਯੁਵਕ ਵਿਕਾਸ ਵਿਭਾਗ (ਪੰਜਾਬ ਸਰਕਾਰ), ਨੇ ਡਾ. ਵਰਿੰਦਰ ਕੁਮਾਰ, ਮਾਨਯੋਗ ਕੇਂਦਰੀ ਸਮਾਜਿਕ ਨਿਆਂ ਮੰਤਰੀ (ਭਾਰਤ ਸਰਕਾਰ) ਨਾਲ ਸ਼ਾਸਤਰੀ ਭਵਨ, ਨਵੀਂ ਦਿੱਲੀ ਵਿਖੇ ਨਿੱਘੀ ਮੁਲਾਕਾਤ ਕੀਤੀ।  

ਸੁਖਵਿੰਦਰ ਸਿੰਘ ਬਿੰਦਰਾ ਨੇ ਡਾ: ਵਰਿੰਦਰ ਕੁਮਾਰ ਦਾ ਉਚੇਚੇ ਤੌਰ 'ਤੇ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਕਰਨ ਦਾ ਮੌਕਾ ਦੇਣ 'ਤੇ ਧੰਨਵਾਦ ਕੀਤਾ | ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਦੀ ਉੱਚ ਪੱਧਰ 'ਤੇ ਸਾਰਥਕ ਚਰਚਾ ਉਸਾਰੂ ਨਤੀਜੇ ਦੇਵੇਗੀ।  

ਬਿੰਦਰਾ ਨੇ ਪੰਜਾਬ ਦੇ ਮੁੱਦਿਆ ਤੇ ਤੁਰੰਤ ਧਿਆਨ ਦੇਣ ਅਤੇ ਸਮਰਥਨ ਦੇਣ ਲਈ ਮੰਤਰੀ ਦਾ ਧੰਨਵਾਦ ਕੀਤਾ। ਬਿੰਦਰਾ ਨੇ ਕਿਹਾ ਕਿ ਨੌਜਵਾਨ ਅਤੇ ਘੱਟ ਗਿਣਤੀ ਵਰਗ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ।  ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾਣਗੀਆਂ ਅਤੇ ਉਨ੍ਹਾਂ ਲਈ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ। 

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਵੇਗਾ।  ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।

 

Tags: Sukhwinder Singh Bindra , BJP Punjab , Dr. Virendra Kumar , Dr Virendra Kumar , Dr. Virendra Kumar Khatik , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD