Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਪੱਧਰੀ ਹੈਂਡਬਾਲ ਅਤੇ ਰੋਇੰਗ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ

ਅਖੀਰਲੇ ਦਿਨ ਖ਼ਿਡਾਰੀਆਂ ਨੂੰ ਇਨਾਮਾਂ ਦੀ ਵੰਡ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਵੱਲੋਂ ਕੀਤੀ ਗਈ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Rupnagar

Web Admin

Web Admin

5 Dariya News

ਰੂਪਨਗਰ , 21 Nov 2024

Last updated on: Nov 21, 2024, 00:00 IST

"ਖੇਡਾਂ ਵਤਨ ਪੰਜਾਬ ਦੀਆਂ 2024" ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੀਆਂ ਕਰਵਾਈਆ ਜਾ ਰਹੀਆਂ ਰਾਜ ਪੱਧਰੀ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਅੱਜ ਸਮਾਪਤ ਹੋ ਗਈਆਂ। ਸਮਾਪਤੀ ਸਮਾਰੋਹ ਮੌਕੇ ਖ਼ਿਡਾਰੀਆਂ ਨੂੰ ਇਨਾਮਾਂ ਦੀ ਵੰਡ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਵੱਲੋਂ ਕੀਤੀ ਗਈ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਟੀਮਾਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਹਾਰਨ ਵਾਲੀਆਂ ਟੀਮਾਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਨੇ ਨਤੀਜੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਂਡਬਾਲ ਖੇਡ ਅੰਡਰ 14 ਸਾਲ ਦੇ ਲੜਕਿਆਂ ਦੇ ਖੇਡ ਮੁਕਾਬਲਿਆ ਵਿੱਚ ਜ਼ਿਲ੍ਹਾ ਰੂਪਨਗਰ ਨੇ ਪਹਿਲਾ ਸਥਾਨ, ਜ਼ਿਲ੍ਹਾ ਫਰੀਦਕੋਟ ਨੇ ਦੂਜਾ ਸਥਾਨ ਅਤੇ ਪਟਿਆਲਾ ਤੇ ਫਿਰੋਜਪੁਰ ਜ਼ਿਲ੍ਹੇ ਨੇ ਸਾਂਝੇ ਤੌਰ ਉੱਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੈਂਡਬਾਲ ਖੇਡ ਅੰਡਰ 17 ਸਾਲ ਦੇ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਜ਼ਿਲ੍ਹਾ ਮੋਹਾਲੀ ਨੇ ਦੂਜਾ ਸਥਾਨ ਅਤੇ ਰੂਪਨਗਰ ਤੇ ਜਲੰਧਰ ਜ਼ਿਲ੍ਹੇ ਨੇ ਤੌਰ ਉੱਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਰੋਇੰਗ ਖੇਡ ਸੰਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਤੋਂ 21 ਨਵੰਬਰ 2024 ਤੱਕ ਇਹ ਮੁਕਾਬਲੇ ਵੱਖ-ਵੱਖ ਕਰਵਾਏ ਗਏ, ਜਿਸ ਵਿੱਚ ਗਰੁੱਪਾਂ ਦੇ ਖੇਡ ਮੁਕਾਬਲਿਆਂ ਵਿੱਚ ਰੂਪਨਗਰ ਨੇ ਆਲਓਵਰ 15 ਗੋਲਡ, 1 ਸਿਲਵਰ, 8 ਬਰਾਉਨਜ ਪ੍ਰਾਪਤ ਕਰਕੇ ਪਹਿਲਾ ਸਥਾਨ, ਜ਼ਿਲ੍ਹਾ ਮੋਗਾ ਨੇ 4 ਗੋਲਡ, 8 ਸਿਲਵਰ, 3 ਬਰਾਉਨਜ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸ਼੍ਰੀ ਫਤਿਹਗੜ ਸਾਹਿਬ ਨੇ 3 ਗੋਲਡ,1 ਸਿਲਵਰ ਮੈਡਲ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਕੁਲਵਿੰਦਰ ਸਿੰਘ ਹੈਂਡਬਾਲ ਖੇਡ ਦੇ ਕਨਵੀਨਰ ਅਤੇ ਗੁਰਫਤਿਹ ਸਿੰਘ ਕੋ-ਕਨਵੀਨਰ, ਇੰਦਰਜੀਤ ਸਿੰਘ ਹਾਕੀ ਕੋਚ, ਸਮਰੀਤੀ ਸ਼ਰਮਾ ਹੈਂਡਬਾਲ ਕੋਚ, ਯਸ਼ਪਾਲ ਰਾਜੋਰੀਆਂ ਤੈਰਾਕੀ ਕੋਚ, ਹਰਵਿੰਦਰ ਸਿੰਘ ਐਥਲੈਟਿਕਸ ਕੋਚ, ਦਰਪਾਲ ਸਿੰਘ ਐਥਲੈਟਿਕਸ ਕੋਚ, ਲਵਜੀਤ ਸਿੰਘ ਕੰਗ ਹਾਕੀ ਕੋਚ, ਉਕਰਦੀਪ ਕੌਰ ਕੈਕਿੰਗ ਤੇ ਕੈਨੋਇੰਗ ਕੋਚ, ਗੁਰਜਿੰਦਰ ਸਿੰਘ ਚੀਮਾ ਰੋਇੰਗ ਕੋਚ, ਰਵਿੰਦਰ ਕੋਰ ਰੋਇੰਗ ਕੋਚ ਅਤੇ ਹੋਰ ਸਟਾਫ ਹਾਜਰ ਸੀ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD