Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਅਤੇ ਰੱਖੜਾ ਪਰਿਵਾਰ ਤੇ ਛਪੀ ਕਿਤਾਬ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਜੀ ਵਲੋਂ ਰਿਲੀਜ਼

ਸ ਸੁਰਜੀਤ ਸਿੰਘ ਰੱਖੜਾ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਭੇਂਟ ਕੀਤੀ ਮਨੀਸ਼ ਮੀਡੀਆ ਅਮਰੀਕਾ ਵਲੋਂ ਛਾਪੀ ਕਿਤਾਬ 'ਮੇਹਰ'

Book, Gulab Chand Kataria, Governor of Punjab, Punjab Governor, Punjab Raj Bhavan,Surjit Singh Rakhra

Web Admin

Web Admin

5 Dariya News

ਸਮਾਣਾ (ਹਰਜਿੰਦਰ ਸਿੰਘ ਜਵੰਦਾ) , 21 Nov 2024

Last updated on: Nov 21, 2024, 00:00 IST

ਦੁਨੀਆਂ ਭਰ ਵਿੱਚ ਮਸ਼ਹੂਰ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸ ਚਰਨਜੀਤ ਸਿੰਘ ਰੱਖੜਾ ਦੇ ਸਤਿਕਾਰਯੋਗ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੀ ਸਲਾਨਾ ਬਰਸੀ ਮੌਕੇ ਬਾਪੂ ਧਾਲੀਵਾਲ ਅਤੇ ਧਾਲੀਵਾਲ ਭਰਾਵਾਂ ਤੇ ਮਨੀਸ਼ ਮੀਡੀਆ ਅਮਰੀਕਾ ਵਲੋਂ ਪ੍ਰਕਾਸ਼ਿਤ ਕੀਤੀ ਗਈ ਕਿਤਾਬ 'ਮੇਹਰ' ਰਾਧਾ ਸੁਆਮੀ ਸੰਪਰਦਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਵਲੋਂ ਰਿਲੀਜ਼ ਕੀਤੀ ਗਈ। 

ਸਰਦਾਰ ਸੁਰਜੀਤ ਸਿੰਘ ਰੱਖੜਾ ਵਲੋਂ ਇਹ ਕਿਤਾਬ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਜੀ ਨੂੰ ਵਿਸ਼ੇਸ਼ ਤੌਰ ਤੇ ਭੇਟ ਕੀਤੀ ਗਈ।ਜ਼ਿਕਰਯੋਗ ਹੈ ਕਿ ਇਸ ਪੁਸਤਕ ਵਿੱਚ ਧਾਲੀਵਾਲ ਪਰਿਵਾਰ ਵੱਲੋਂ ਸਮਾਜ ਲਈ ਕੀਤੀ ਸੇਵਾ, ਕਾਰਜ ਅਤੇ ਪ੍ਰਾਪਤੀਆਂ ਦੀ ਬਾਖ਼ੂਬੀ ਗੱਲ ਕੀਤੀ ਗਈ ਹੈ। ਸ੍ਰ. ਧਾਲੀਵਾਲ ਜਿਨ੍ਹਾਂ ਨੂੰ ਕਿਸਾਨਾਂ ਦੀ ਸੇਵਾ ਲਈ ਭਾਰਤ ਪਹੁੰਚਣ ’ਤੇ ਰੋਕ ਦਿੱਤਾ ਗਿਆ ਸੀ  ਪਰ ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਪ੍ਰਵਾਸੀ ਭਾਰਤ ਦਿਵਸ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। 

ਧਾਲੀਵਾਲ ਪਰਿਵਾਰ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਅਮਰੀਕਾ ਵਿੱਚ ਵੀ ਸਮਾਜ ਸੇਵਾ ਦੇ ਕੰਮਾਂ ਲਈ ਜਾਣਿਆ ਜਾਂਦਾ ਹੈ।ਅਮਰੀਕਾ ਵਿੱਚ ਭਾਰਤੀ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ, ਉੱਥੇ ਜਾਣ ਵਾਲੇ ਲੋਕਾਂ ਨੂੰ ਕੰਮ ਮੁਹੱਈਆ ਕਰਵਾਉਣ, ਨੌਜਵਾਨ ਲੜਕੀਆਂ ਅਤੇ ਔਰਤਾਂ ਦੇ ਸਸ਼ਕਤੀਕਰਨ ਅਤੇ ਹੋਰ ਕਈ ਕੰਮਾਂ ਕਰਕੇ ਧਾਲੀਵਾਲ ਪਰਿਵਾਰ ਦਾ ਨਾਂ ਸਮਾਜ ਸੇਵਾ ਵਿੱਚ ਪਹਿਲੀ ਕਤਾਰ ਵਿੱਚ ਆਉਂਦਾ ਹੈ। 

ਇਸ ਮੌਕੇ ਮਨੀਸ਼ ਮੀਡੀਆ ਦੇ ਚੇਅਰਮੈਨ ਚੰਦ ਮੱਲ ਕੁਮਾਵਤ, ਡਾਇਰੈਕਟਰ ਅਭਿਸ਼ੇਕ ਕੁਮਾਰ, ਚੜ੍ਹਦੀਕਲਾ ਟਾਈਮ ਟੀਵੀ ਦੇ ਡਾਇਰੈਕਟਰ ਸਰਦਾਰ ਹਰਪ੍ਰੀਤ ਸਿੰਘ ਦਰਦੀ, ਪ੍ਰੀਤ ਕੰਬਾਈਨ ਟਰੈਕਟਰ ਦੇ ਚੇਅਰਮੈਨ ਹਰੀ ਸਿੰਘ, ਸੀਨੀਅਰ ਪੱਤਰਕਾਰ ਹਰਦੀਪ ਕੌਰ ਹਾਜ਼ਰ ਸਨ।

 

Tags: Book , Gulab Chand Kataria , Governor of Punjab , Punjab Governor , Punjab Raj Bhavan , Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD