Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਅੰਤਰ ਕਾਲਜ ਕਰਾਟੇ ਖੇਡ ਮੁਕਾਬਲਿਆਂ 'ਚ ਕੀਤੀ ਪ੍ਰਾਪਤੀ

Sports News, Rupnagar, Ropar

Web Admin

Web Admin

5 Dariya News

ਰੂਪਨਗਰ , 22 Nov 2024

Last updated on: Nov 22, 2024, 00:00 IST

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਕਰਾਟੇ (ਲੜਕੇ/ਲੜਕੀਆਂ) ਖੇਡ ਮੁਕਾਬਲੇ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ, ਜਿਸ ਵਿੱਚ ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸਿਲਵਰ ਅਤੇ 3 ਬ੍ਰਾਊਂਜ ਮੈਡਲ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਖਿਡਾਰੀ ਅੱਗੇ ਵਧਣ ਲਈ ਅਨੁਸਾਸ਼ਨ ਵਿੱਚ ਰਹਿ ਕੇ ਹੋਰ ਵੱਡੀਆਂ ਪ੍ਰਾਪਤੀਆਂ ਕਰਨ।

ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖਿਡਾਰੀ ਜਤਿੰਦਰ ਸਿੰਘ ਨੇ -75 ਕਿ.ਗ੍ਰਾ ਭਾਰ ਵਰਗ ਵਿੱਚ ਸਿਲਵਰ ਮੈਡਲ, ਆਜ਼ਿਮ ਰਜ਼ਾ ਨੇ +75 ਕਿ.ਗ੍ਰਾ ਭਾਰ ਵਰਗ ਵਿੱਚ ਬ੍ਰਾਊਂਜ ਮੈਡਲ, ਨਵਜੋਤ ਸਿੰਘ +85 ਕਿ.ਗ੍ਰਾ ਭਾਰ ਵਰਗ ਵਿੱਚ ਬ੍ਰਾਊਂਜ ਮੈਡਲ ਅਤੇ ਤਰੁਨਪ੍ਰੀਤ ਕੌਰ ਨੇ -50 ਕਿ.ਗ੍ਰਾ. ਭਾਰ ਵਰਗ ਵਿੱਚ ਬ੍ਰਾਊਂਜ ਮੈਡਲ ਹਾਸਲ ਕੀਤਾ ਅਤੇ ਕਾਲਜ ਦਾ ਮਾਣ ਵਧਾਇਆ ਹੈ। 

 

Tags: Sports News , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD