Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Kapurthala, Gramin Bank

Web Admin

Web Admin

5 Dariya News

ਕਪੂਰਥਲਾ , 22 Nov 2024

Last updated on: Nov 22, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਦੋਸ਼ੀ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। 

ਇਸ ਮੈਨੇਜਰ ਨੇ ਪੰਜਾਬ ਗਰਾਂਮੀਣ ਬੈਂਕ ਪਿੰਡ ਭਾਣੋਲੰਗਾ ਵਿਖੇ ਆਪਣੀਂ ਤਾਇਨਾਤੀ ਦੌਰਾਨ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਬਰਾਂਚ ਵਿੱਚ ਤਾਇਨਾਤ ਕਲਰਕ ਜਗਦੀਸ਼ ਸਿੰਘ ਅਤੇ ਕਲਰਕ ਰਜਨੀ ਬਾਲਾ ਦੀ ਬੈਂਕ ਵਿੱਚ ਵਰਤੀ ਜਾਣ ਵਾਲੀ ਯੂਜਰ ਆਈ-ਡੀ ਅਤੇ ਪਾਸਵਰਡ ਦੀ ਦੁਰਵਰਤੋਂ ਕਰਦਿਆਂ ਆਪਣੇ ਹੀ ਬੈਂਕ ਦੇ ਵੱਖ-ਵੱਖ ਕੁੱਲ 12 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿਚੋਂ ਵੱਖ-ਵੱਖ ਤਾਰੀਖਾਂ ਨੂੰ 26 ਟਰਾਂਸਜੈਕਸਨਾਂ ਰਾਹੀਂ ਕੁੱਲ 34,92,299 ਰੁਪਏ ਹੇਰਾਫੇਰੀ ਨਾਲ ਕਢਵਾ ਕੇ ਧੋਖਾਧੜੀ ਕਰਕੇ ਗਬਨ ਕੀਤਾ ਸੀ ਅਤੇ ਫਿਰ ਇਸ ਰਕਮ ਵਿਚੋਂ 8,16,023 ਰੁਪਏ ਵੱਖ-ਵੱਖ 05 ਖਾਤਾ ਧਾਰਕਾਂ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਵਾਪਸ ਜਮਾਂ ਕਰਵਾਉਣ ਕਰਕੇ ਜਾਂਚ ਦੌਰਾਨ ਉਸ ਖ਼ਿਲਾਫ਼ ਦੋਸ਼ ਸਾਬਤ ਹੋਣ ਤੇ ਉਕਤ ਮੁਕੱਦਮਾ ਦਰਜ ਹੋਇਆ ਸੀ ਅਤੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ।

ਉਕਤ ਦੋਸ਼ੀ ਪ੍ਰਮੋਦ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਖੁਫੀਆ ਸਰੋਤਾਂ ਤੋਂ ਪਤਾ ਲਗਾ ਕੇ ਉਸਨੂੰ ਉਸਦੇ ਜੱਦੀ ਪਿੰਡ ਕੁੰਡਲ, ਜਿਲਾ ਬੀਕਾਨੇਰ, ਰਾਜਸਥਾਨ ਤੋਂ ਵਿਜੀਲੈਂਸ ਬਿਊਰੋ, ਕਪੂਰਥਲਾ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Kapurthala , Gramin Bank

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD