Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ

Ishank Kumar, AAP, Aam Aadmi Party, Aam Aadmi Party Punjab, AAP Punjab, Chabbewal Assembly

Web Admin

Web Admin

5 Dariya News

ਹੁਸ਼ਿਆਰਪੁਰ , 23 Nov 2024

Last updated on: Nov 23, 2024, 00:00 IST

ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ  ਜੇਤੂ ਰਹੇ।

ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ। 

ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। 

ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।

 

Tags: Ishank Kumar , AAP , Aam Aadmi Party , Aam Aadmi Party Punjab , AAP Punjab , Chabbewal Assembly

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD