Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਵਿੱਚ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ

ਲੋਕਾਂ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਨੂੰ ਵੋਟਾਂ ਪਾਈਆਂ- ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 24 Nov 2024

Last updated on: Nov 24, 2024, 00:00 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਅਜਨਾਲਾ ਹਲਕੇ ਵਿੱਚ 27 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 35 ਕਿਲੋਮੀਟਰ ਸੜਕਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਕਰਨ ਦੇ ਕੰਮਾਂ ਦੇ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਚੱਪੇ ਚੱਪੇ ਦਾ ਵਿਕਾਸ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜਨਾਲਾ ਹਲਕਾ ਜਿਹੜਾ ਕਿ ਪਿਛਲੀਆਂ ਸਰਕਾਰਾਂ ਵੇਲੇ ਬਿਲਕੁਲ ਅਣਗੌਲਿਆ ਹੋਇਆ ਸੀ, ਵਿੱਚ ਪਿਛਲੇ ਢਾਈ ਸਾਲਾਂ ਦੌਰਾਨ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਂਦੀ ਗਈ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਦੇ ਕੰਮਾਂ ਲਈ ਕਦੇ ਵੀ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਗਈ ਅਤੇ ਇਸੇ ਸਦਕਾ ਅੱਜ ਅਜਨਾਲਾ ਹਲਕੇ ਵਿੱਚ ਗਲੀਆਂ, ਨਾਲੀਆਂ, ਸੜਕਾਂ , ਸਟਰੀਟ ਲਾਈਟਾਂ, ਸੀ ਸੀ ਟੀਵੀ ਕੈਮਰੇ ਗੱਲ ਕੀ ਹਰ ਤਰ੍ਹਾਂ ਦੇ ਕੰਮ ਜਾਰੀ ਹਨ। ਉਹਨਾਂ ਬੀਤੇ ਕੱਲ ਜਿਮਨੀ ਚੋਣਾਂ ਵਿੱਚ ਆਪ ਦੀ ਹੋਈ ਵੱਡੀ ਜਿੱਤ ਉੱਤੇ ਬੋਲਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਕਾਬਲ ਏ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਦੁਆਰਾ ਅਪਣਾਈ ਗਈ ਪੰਜਾਬ ਪੱਖੀ ਸੋਚ ਅਤੇ ਕੀਤੇ ਗਏ ਕੰਮਾਂ ਨੂੰ ਲੋਕਾਂ ਨੇ ਕਬੂਲਦੇ ਹੋਏ ਇੰਨੀ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ ਹਨ ਅਤੇ ਪਰਿਵਾਰਵਾਦ ਤੇ ਹੰਕਾਰ ਦੀ ਰਾਜਨੀਤੀ ਨੂੰ ਲੋਕਾਂ ਨੇ ਰੋਲ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਜਿੱਤ ਨੇ ਕੇਵਲ ਆਉਣ ਵਾਲੀਆਂ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਵਿੱਚ ਹੂੰਝਾ ਫਿਰ ਜਿੱਤ ਲਈ ਹੀ ਰਾਹ ਪੱਧਰਾ ਨਹੀਂ ਕੀਤਾ ਬਲਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀ ਆਮ ਆਦਮੀ ਪਾਰਟੀ ਦੀ ਜਿੱਤ ਲਈ ਰਾਹ ਖੋਲ ਦਿੱਤੇ ਹਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD