Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਕਲੀਨਿਕ ਲਈ 3 ਕਲੀਨਿਕਲ ਅਸਿਸਟੈਂਸ ਨੂੰ ਸਿਹਤ ਵਿਭਾਗ ਨੇ ਦਿੱਤੇ ਨਿਯੁਕਤੀ ਪੱਤਰ

Health, Fazilka, Civil Surgeon Fazilka, Kavita Singh, Dr. Kavita Singh, District Family Welfare Officer, Aam Aadmi Clinic, Aam Aadmi Clinics

Web Admin

Web Admin

5 Dariya News

ਫਾਜ਼ਿਲਕਾ , 25 Nov 2024

Last updated on: Nov 25, 2024, 00:00 IST

ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਆਮ ਆਦਮੀ ਕਲੀਨਿਕ ਪੰਨੀਵਾਲਾ ਮਾਹਲਾਂ, ਕਿਲਿਆਂ ਵਾਲੀ ਅਤੇ ਖੁਬਣ ਵਿੱਚ 3 ਕਲੀਨਿਕਲ ਅਸਿਸਟੈਂਸ ਦੀ ਭਰਤੀ ਕਰਨ ਲਈ ਪ੍ਰਕਿਆ ਪੂਰੀ ਕਰ ਲਈ ਗਈ ਹੈ।

ਸਿਵਲ ਸਰਜਨ ਦਫ਼ਤਰ ਵਿਖੇ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਨੇ 03 ਕਲੀਨਿਕਲ ਅਸਿਸਟੈਂਸ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ। ਪੇਂਡੂ ਖੇਤਰ ਵਿਖੇ ਹੋਈ ਨਿਯੁਕਤੀ ਦਾ ਲੋਕਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਸਿਹਤ ਸਹੁਲਤਾਂ ਮਿਲਣਗੀਆਂ। 

ਇਸ ਦੋਰਾਨ ਡਾਕਟਰ ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੁਲਤਾਂ ਲਈ ਕਾਫੀ ਗੰਭੀਰ ਹੈ ਅਤੇ ਲੋਕਾਂ ਦੀ ਜਰੂਰਤ ਤੇ ਸਿਹਤ ਸੇਵਾਵਾ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਅਤੇ ਸਟਾਫ ਦੀ ਭਰਤੀ ਵਿੱਚ ਕੋਈ ਕਮੀ ਨਹੀਂ ਰੱਖ ਰਹੀ ਹੈ।

ਉਹਨਾਂ ਦੱਸਿਆ ਕਿ ਸਾਰੇ ਵਿਭਾਗਾਂ ਦੇ ਨਾਲ-ਨਾਲ ਸਿਹਤ ਵਿਭਾਗ ਵਿੱਚ ਵੀ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ. ਆਮ ਆਦਮੀ ਕਲੀਨਿਕ ਵਿਚ ਭਰਤੀ ਨਾਲ ਲੋਕਾਂ ਨੂੰ ਘਰ ਦੇ ਨਜ਼ਦੀਕ ਡਾਕਟਰ ਜਾਂਚ, ਟੈਸਟ ਅਤੇ ਦਵਾਇਆ ਮੁਫਤ ਮਿਲਣਗੇ। 

ਇਸ ਬਾਰੇ ਜਾਣਕਾਰੀ ਦਿੰਦਿਆਂ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਇੰਟਰਵਿਊ ਰਾਹੀਂ ਡਾਕਟਰ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 03 ਉਮੀਦਵਾਰਾਂ ਨੂੰ ਨਿਯਮਾਂ ਤਹਿਤ ਸਲੈਕਟ ਕੀਤਾ ਤੇ ਨਿਯੁਕਤੀ ਪੱਤਰ ਜਾਰੀ ਕੀਤੇ ।

ਇਸ ਦੌਰਾਨ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਡੀ ਪੀ ਐਮ ਰਾਜੇਸ਼ ਕੁਮਾਰ, ਮਾਸ ਮੀਡੀਆ ਬ੍ਰਾਂਚ ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਆਕਾਸ਼ ਕੰਬੋਜ ਅਤੇ ਨਵ ਨਿਯੁਕਤ ਡਾਕਟਰ ਮੌਜੂਦ ਸੀ।

 

Tags: Health , Fazilka , Civil Surgeon Fazilka , Kavita Singh , Dr. Kavita Singh , District Family Welfare Officer , Aam Aadmi Clinic , Aam Aadmi Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD