Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 25 Nov 2024

Last updated on: Nov 25, 2024, 00:00 IST

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਬੱਡੀ, ਖੋਹ-ਖੋਹ, ਕੁਸ਼ਤੀ, ਅਥਲੈਟਿਕਸ, ਫੁੱਟਬਾਲ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਗਾਜ਼ ਦੌਰਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਇਨ੍ਹਾਂ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜੋ ਉਨ੍ਹਾਂ ਨੇ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਨੂੰ ਭੇਂਟ ਕੀਤੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਨੇ ਵਿਧਾਇਕ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ਿਲ੍ਹੇ ਤੋਂ ਬਾਅਦ ਰਾਜ ਪੱਧਰ ਤੇ ਖੇਡਾਂ ਵਿਚ ਹਿੱਸਾ ਲੈਣ ਜਾ ਰਹੇ ਬੱਚਿਆਂ ਲਈ ਹੋਰ ਵਧੀਆ ਉਪਰਾਲੇ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਰਾਸ਼ਟਰ ਪੱਧਰ ਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਅਸਲ ਵਿੱਚ ਨੀਂਹ ਪ੍ਰਾਇਮਰੀ ਸਕੂਲਾਂ ਵਿੱਚ ਹੀ ਬੱਝਦੀ ਹੈ। ਇਸ ਲਈ ਸਾਨੂੰ ਪ੍ਰਾਇਮਰੀ ਖੇਡਾਂ ਦੀ ਤਿਆਰੀ ਲਈ ਵਧੇਰੇ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈ।

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਸੁਮਨਦੀਪ ਕੌਰ, ਸ਼੍ਰੀ ਰਾਜਨ ਨਰੂਲਾ, ਰਣਜੀਤ ਸਿੰਘ, ਇੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਬਰਾੜ, ਗੁਰਮੀਤ ਸਿੰਘ, ਸੁਰਿੰਦਰ ਸਿੰਘ,ਜਸਵਿੰਦਰ ਸਿੰਘ, ਹਰਜੀਤ ਕੌਰ, ਸੁਖਵਿੰਦਰ ਕੌਰ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਟੁਰਨਾ ਆਦਿ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD