Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 26 Nov 2024

Last updated on: Nov 26, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD