Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪਿੰਡ ਡੰਗਰ ਖੇੜਾ ਵਿਖ਼ੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਕਾਰਜਾਂ ਲਈ 62 ਲੱਖ ਰੁਪਏ ਦੀ ਗ੍ਰਾਂਟ ਜਾਰੀ

ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਨਵੇਂ ਨਵੇਂ ਵਿਕਾਸ ਪ੍ਰੋਜੈਕਟਾ ਦੀ ਸਿਰਜਣਾ ਜਰੂਰੀ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 27 Nov 2024

Last updated on: Nov 27, 2024, 00:00 IST

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਡੰਗਰ ਖੇੜਾ ਵਿਖ਼ੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਕਾਰਜਾਂ ਲਈ 62 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਿਖਿਆ ਦੇ ਖੇਤਰ ਵਿਚ ਸਕੂਲਾਂ ਨੂੰ ਪ੍ਰਗਤੀ ਦੀ ਰਾਹ *ਤੇ ਲਿਜਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਨਵੇ ਨਵੇਂ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਬਚਿਆਂ ਨੂੰ ਸਮੇਂ ਦੇ ਅਨੁਸਾਰ ਸਿਖਿਆ ਢਾਂਚੇ ਨਾਲ ਜੋੜਿਆ ਜਾ ਸਕੇ ਤੇ ਤਕਨੀਕੀ ਯੁਗ ਵਿਚ ਵੱਖ-ਵੱਖ ਆਧੁਨਿਕ ਸਹੂਲਤਾਂ ਰਾਹੀਂ ਬਚਿਆਂ ਨੂੰ ਸਿਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ। 

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਗ੍ਰਾਂਟਾਂ ਦੀ ਵਰਤੋਂ ਨਾਲ ਸਕੂਲਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਬਚਿਆਂ ਨੂੰ ਸਿਖਿਆ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ। ਸ੍ਰੀ ਅਮਨਦੀਪ ਸਿੰਘ ਗੋਲਡੀ ਨੇ ਬਚਿਆ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਚੇ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ ਅਤੇ ਆਪਣੇ ਅਧਿਆਪਕਾਂ ਨੂੰ ਆਪਣੇ ਸੁਝਾਅ ਦੇਣ ਕਿ ਸਕੂਲਾਂ ਦੇ ਵਿਕਾਸ ਵਿਚ ਹੋਰ ਨਵਾਂ ਕੁਝ ਕਿ ਕੀਤਾ ਜਾ ਸਕਦਾ ਹੈ ਤਾਂ ਜੋ ਮੌਜੂਦਾ ਸਰਕਾਰ ਸਿਖਿਆ ਦੇ ਪ੍ਰਸਾਰ ਵਿਚ ਹੋਰ ਵਾਧਾ ਕਰ ਸਕੇ।

ਇਸ ਮੌਕੇ ਪਿੰਡ ਦੇ ਸਰਪੰਚ ਸ਼ਿਫਾਲੀ, ਮੈਂਬਰ, ਅਧਿਆਪਕ,ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD