Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਿਵਲ ਸਰਜਨ ਰੂਪਨਗਰ ਵੱਲੋ ਸਿਵਲ ਹਸਪਤਾਲ ਦਾ ਦੌਰਾ

Health, Civil Surgeon Faridkot, Rupnagar

Web Admin

Web Admin

5 Dariya News

ਰੂਪਨਗਰ , 27 Nov 2024

Last updated on: Nov 27, 2024, 00:00 IST

ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਓ.ਪੀ.ਡੀ. ਬਲਾਕ, ਐਕਸਰੇ ਵਿਭਾਗ ਅਤੇ ਜੱਚਾ -ਬੱਚਾ ਵਿਭਾਗ ਵਿਖੇ ਬਣੇ ਲੇਬਰ ਰੂਮ ਅਤੇ ਵਾਰਡਾਂ ਦੀ ਜਾਂਚ ਕੀਤੀ ਗਈ। 

ਉਹਨਾਂ ਵੱਲੋਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਹਸਪਤਾਲ ਵਿੱਚ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਡਿਊਟੀ ਰੋਸਟਰ ਮੁਤਾਬਕ ਡਿਊਟੀ ਸਮੇਂ ਸਿਰ ਕਰਨੀ ਸੁਨਿਸ਼ਚਿਤ ਕਰਨਗੇ। 

ਹਸਪਤਾਲ ਵਿਖੇ ਆਏ ਮਰੀਜ਼ ਨੂੰ ਦਵਾਈਆਂ ਬਾਹਰ ਤੋਂ ਨਾ ਲਿਖੀਆਂ ਜਾਣ। ਗੈਰ ਜ਼ਰੂਰੀ ਤੋਂ ਰੈਫਰਲ ਤੋਂ ਬਚਿਆ ਜਾਵੇ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ

 

Tags: Health , Civil Surgeon Faridkot , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD