Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਉਮਾ ਸ਼ੰਕਰ ਗੁਪਤਾ ਵਲੋਂ ਕਾਦੀਆਂ ਵਿਖੇ ਸਲਾਨਾ ਜਲਸੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਕਾਦੀਆਂ , 27 Nov 2024

Last updated on: Nov 27, 2024, 00:00 IST

ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਅਹਿਮਦੀਆਂ ਮੁਸਲਿਮ ਕਮਿਊਨਿਟੀ, ਕਾਦੀਆਂ ਵਲੋਂ ਸਲਾਨਾ ਜਲਸਾ, ਜੋ 27, 28 ਅਤੇ 29 ਦਸੰਬਰ 2024 ਨੂੰ ਕਾਦੀਆਂ ਵਿਖੇ ਕਰਵਾਇਆ ਜਾ ਰਿਹਾ ਹੈ, ਦੇ ਸਬੰਧ ਵਿਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਕਾਦੀਆਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ, ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਅਤੇ ਵਿਕਰਮਜੀਤ ਸਿੰਘ ਐਸ.ਡੀ.ਐਮ ਬਟਾਲਾ ਵੀ ਮੋਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪ੍ਰਬੰਧ, ਪੀ.ਡਬਲਿਊ.ਡੀ ਵਿਭਾਗ ਨੂੰ ਸੜਕਾਂ ਦੀ ਰਿਪੇਅਰ ਕਰਨ ਸਬੰਧੀ, ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਤਾਰਾਂ ਠੀਕ ਕਰਨ, ਈ.ਓ ਕਾਦੀਆਂ ਨੂੰ ਸਟਰੀਟ ਲਾਈਟਾਂ ਠੀਕ ਕਰਨ ਸਬੰਧੀ, ਮੰਡੀ ਬੋਰਡ ਨੂੰ ਆਰਜ਼ੀ ਤੋਰ ’ਤੇ ਟਾਇਲਟਸ ਦਾ ਪ੍ਰਬੰਧ ਕਰਨ ਬਾਰੇ, ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤੇ ਐਂਬੂਲਸਾਂ ਦਾ ਪ੍ਰਬੰਧ ਕਰਨ ਸਬੰਧੀ, ਬੀਡੀਪੀਓ ਕਾਦੀਆਂ ਨੂੰ ਸੈਲਫ ਹੈਲਪ ਗਰੁੱਪਾਂ ਦਾ ਸਟਾਲ ਲਗਵਾਉਣ ਸਬੰਧੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਦੀਆਂ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਸਲਾਨਾ ਜਲਸੇ ਦੀਆਂ ਤਿਆਰੀਆਂ ਵਿਚ ਕੋਈ ਕਮੀਂ ਨਾ ਰਹਿਣ ਦਿੱਤੀ ਜਾਵੇ।

ਇਸ ਮੌਕੇ ਤਹਿਸੀਲਦਾਰ ਬਟਾਲਾ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਕਾਦੀਆਂ ਨਿਰਮਲ ਸਿੰਘ, ਡੀ.ਐਫ.ਐਸ.ਸੀ ਸੁਖਜਿੰਦਰ ਸਿੰਘ, ਅਹਿਮਦੀਆ ਮੁਸਲਿਮ ਕਮਊਨਿਟੀ ਦੇ ਜਲਸਾ ਸਾਲਾਨਾ ਅਫਸਰ ਮਖਦੂਮ ਸ਼ਰੀਫ, ਸੈਕਰਟੀ ਜਨਰਲ ਮਾਮਲੇ ਅਤੁਲ ਮੋਮਨ, ਸੈਕਰਟਰੀ ਵਿਦੇਸ਼ੀ ਮਾਮਲੇ ਅਹਸਨ ਗੋਰੀ, ਯੂਥ ਪ੍ਰਧਾਨ ਸ਼ਾਮੀਨ ਗੌਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD