Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੈਡਮਿੰਟਨ 31-40 ਵਿੱਚ ਪਟਿਆਲਾ, ਜਲੰਧਰ, ਸੰਗਰੂਰ ਤੇ ਰੂਪਨਗਰ ਦੀ ਝੰਡੀ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan, Barnala

Web Admin

Web Admin

5 Dariya News

ਬਰਨਾਲਾ , 28 Nov 2024

Last updated on: Nov 28, 2024, 00:00 IST

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਐਲ.ਬੀ.ਐਸ ਕਾਲਜ ਵਿੱਚ ਕਰਾਏ ਗਏ। ਉਨ੍ਹਾਂ ਦੱਸਿਆ ਕਿ ਪੁਰਸ਼ਾਂ ਦੇ ਫਾਈਨਲ ਵਿੱਚ ਉਮਰ ਵਰਗ 31-40 ਵਿੱਚ ਪਟਿਆਲਾ ਦੀ ਝੋਲੀ ਸੋਨ ਤਗਮਾ, ਜਲੰਧਰ ਦੀ ਝੋਲੀ ਚਾਂਦੀ ਦਾ ਤਗਮਾ ਅਤੇ ਸੰਗਰੂਰ ਅਤੇ ਰੂਪਨਗਰ ਦੀ ਝੋਲੀ ਕਾਂਸੀ ਦਾ ਤਗਮਾ ਪਿਆ।

ਇਸ ਤਰ੍ਹਾਂ ਉਮਰ ਵਰਗ 41-50 ਪੁਰਸ਼ਾਂ ਵਿੱਚ ਪਟਿਆਲਾ ਨੇ ਪਹਿਲਾ ਅਤੇ ਐੱਸ ਏ ਐਸ ਨਗਰ ਨੇ ਦੂਜਾ ਸਥਾਨ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ। ਉਮਰ ਵਰਗ 51-60 ਵਿੱਚ ਮਲੇਰਕੋਟਲਾ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ ਤੇ ਐੱਸ ਏ ਐਸ ਨਗਰ ਤੇ ਫਿਰੋਜ਼ਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਉਮਰ ਵਰਗ 61-70 ਵਿੱਚ ਜਲੰਧਰ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਬਰਨਾਲਾ ਤੇ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ।

ਔਰਤਾਂ ਦੇ ਮੁਕਾਬਲਿਆਂ ਵਿੱਚ ਉਮਰ ਵਰਗ 31-40 ਵਿੱਚ ਮੋਗਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਬਰਨਾਲਾ ਤੇ ਐੱਸ ਏ ਐਸ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ। 41-50 ਉਮਰ ਵਰਗ ਵਿੱਚ ਅੰਮ੍ਰਿਤਸਰ, ਬਠਿੰਡਾ ਅਤੇ ਮੋਗਾ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਉਮਰ ਵਰਗ 51-60 ਵਿੱਚ ਪਟਿਆਲਾ, ਮੋਗਾ ਤੇ ਲੁਧਿਆਣਾ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ।  

71+ ਪੁਰਸ਼ਾਂ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਲੁਧਿਆਣਾ ਅਤੇ ਫਾਜ਼ਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD