Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪਹਿਲੀ ਵਰਲਡ ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਨੇਮਤ ਨੂੰ ਕੁਲਜੀਤ ਸਿੰਘ ਬੇਦੀ ਨੇ ਕੀਤਾ ਸਨਮਾਨਿਤ

ਖਿਡਾਰੀ ਦੀ ਉਪਲਬਧੀ ਪਿੱਛੇ ਲੱਗੀ ਹੁੰਦੀ ਹੈ ਮਾਪਿਆਂ ਅਤੇ ਕੋਚ ਦੀ ਮਿਹਨਤ : ਕੁਲਜੀਤ ਸਿੰਘ ਬੇਦੀ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 29 Nov 2024

Last updated on: Nov 29, 2024, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨੇੜਲੇ ਪਿੰਡ ਦਾਊਂ ਦੀ ਖਿਡਾਰਨ ਨੇਮਤ ਕੌਰ ਨੂੰ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸਨਮਾਨਿਤ ਕੀਤਾ। ਨੇਮਤ ਕੌਰ ਨੇ ਪਹਿਲੀ ਵਿਸ਼ਵ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਮੋਹਾਲੀ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ 26 ਤੋਂ 29 ਨਵੰਬਰ ਤੱਕ ਬਹਿਰੀਨ ਵਿੱਚ ਹੋਈਆਂ ਇਹਨਾਂ ਖੇਡਾਂ ਵਿੱਚ 21 ਮੁਲਕਾਂ ਦੇ 127 ਪੈਰਾ ਖਿਡਾਰੀਆਂ ਨੇ ਹਿੱਸਾ ਲਿਆ ਤੇ ਨੇਮਤ ਕੌਰ ਦੀ ਸਖਤ ਮਿਹਨਤ ਨੇ ਉਸ ਨੂੰ ਚਾਂਦੀ ਦਾ ਭਗਮਾ ਦਿਵਾਇਆ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਕਿਸੇ ਖਿਡਾਰੀ ਦੀ ਉਪਲਬਧੀ ਪਿੱਛੇ ਉਸਦੇ ਮਾਪਿਆਂ ਦੀ ਪੂਰੀ ਮਿਹਨਤ ਲੱਗੀ ਹੁੰਦੀ ਹੈ ਜੋ ਹਰ ਤਰ੍ਹਾਂ ਨਾਲ ਖਿਡਾਰੀ ਨੂੰ ਤਿਆਰ ਕਰਨ ਲਈ ਕੋਈ ਵੀ ਕਸਰ ਨਹੀਂ ਛੱਡਦੇ। 

ਉਹਨਾਂ ਨੇਮਤ ਦੇ ਕੋਚ ਦੀ ਵੀ ਸ਼ਲਾਘਾ ਕੀਤੀ ਜਿਸ ਦੀ ਟ੍ਰੇਨਿੰਗ ਦੀ ਬਦੌਲਤ ਨੇਮਤ ਨੇ ਇਹ ਉਪਲਬਧੀ ਹਾਸਿਲ ਕੀਤੀ। ਹੁਣ ਇਸ ਮੌਕੇ ਨਿਮਤ ਕੌਰ ਨੂੰ ਭਵਿੱਖ ਵਿਚ ਹੋਰ ਤਗਮੇ ਜਿੱਤਣ ਲਈ ਸ਼ੁਭਕਾਮਨਾ ਵੀ ਦਿੱਤੀ। ਇਸ ਮੌਕੇ ਪੰਜਾਬ ਅਗੇਂਸਟ ਕਰਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਅਤੇ ਨੇਮਤ ਕੌਰ ਦੇ ਪਿਤਾ ਰਣਜੀਤ ਸਿੰਘ ਵੀ ਹਾਜ਼ਰ ਸਨ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD