Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

Bharat Bhushan Bansal, Deputy Chief Electoral Officer, Deputy CEO, Punjab Admin, Chandigarh

Web Admin

Web Admin

5 Dariya News

ਚੰਡੀਗੜ੍ਹ , 30 Nov 2024

Last updated on: Nov 30, 2024, 00:00 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ ਨੂੰ ਯਾਦ ਕੀਤਾ ਗਿਆ। 

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਭਾਰਤ ਭੂਸ਼ਨ ਬਾਂਸਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤਯਾਬੀ ਦੀ ਦੁਆ ਕੀਤੀ। ਭਾਰਤ ਭੂਸ਼ਨ ਬਾਂਸਲ 1989 ਵਿੱਚ ਕਲਰਕ ਵੱਜੋਂ ਭਰਤੀ ਹੋਏ ਸਨ ਅਤੇ ਵੱਖ ਵੱਖ ਅਹੁਦਿਆਂ ਉੱਤੇ ਤਰੱਕੀ ਕਰਦੇ ਕਰਦੇ ਡਿਪਟੀ ਸੀਈਓ ਵੱਜੋਂ ਸੇਵਾ ਮੁਕਤ ਹੋਏ ਹਨ, ਜੋ ਕਿ ਵਿਭਾਗੀ ਤਰੱਕੀ ਦਾ ਸਭ ਤੋਂ ਉੱਚ ਅਹੁਦਾ ਹੈ। 

ਬਾਂਸਲ ਨੇ ਆਪਣੇ ਸੇਵਾ ਕਾਲ ਦੌਰਾਨ 7 ਵਿਧਾਨ ਸਭਾ ਚੋਣਾਂ, 10 ਲੋਕ ਸਭਾ ਚੋਣਾਂ, ਐਸਜੀਪੀਸੀ ਚੋਣਾਂ, ਰਾਸ਼ਟਰਪਤੀ ਚੋਣਾਂ ਅਤੇ ਬਾਰ ਕੌਂਸਲ ਚੋਣਾਂ ਕਰਵਾਉਣ ਤੋਂ ਇਲਾਵਾ ਕਈ ਜ਼ਿਮਨੀ ਚੋਣਾਂ ਕਰਵਾਈਆਂ ਹਨ। ਇਸ ਮੌਕੇ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।

 

Tags: Bharat Bhushan Bansal , Deputy Chief Electoral Officer , Deputy CEO , Punjab Admin , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD