Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਵੰਤ ਸਿੰਘ ਵੱਲੋਂ ਸੈਕਟਰ-74 ਅਤੇ ਸੈਕਟਰ-90 ਨੂੰ ਵੰਡਦੀ ਸੜਕ ਦੀ ਸ਼ੁਰੂਆਤ

ਸੜਕ ਦਾ ਲਾਂਡਰਾਂ ਰੋਡ ਨੂੰ ਜੋੜਨ ਵਾਲਾ ਹਿੱਸਾ ਵੀ ਜਲਦ ਬਣਾਉਣ ਦਾ ਭਰੋਸਾ ਕਿਹਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ.ਨਗਰ (ਮੋਹਾਲੀ) , 30 Nov 2024

Last updated on: Nov 30, 2024, 00:00 IST

ਸ਼ਹਿਰ ਦੇ ਨਿਵਾਸੀਆਂ ਦੀ ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਸੈਕਟਰ-74 ਅਤੇ ਸੈਕਟਰ-90 ਨੂੰ ਵੰਡਦੀ ਸੜਕ ਨੂੰ ਬਣਾਉਣ ਅਤੇ ਚਾਲੂ ਕਰਨ ਦੀ ਮੰਗ ਨੂੰ ਅੱਜ, ਐਮ ਐਲ ਏ ਕੁਲਵੰਤ ਸਿੰਘ ਵੱਲੋਂ ਇਸ ਸੜਕ ਨੂੰ ਆਮ ਜਨਤਾ ਨੂੰ ਸਮਰਪਿਤ ਕਰਕੇ ਪੂਰਾ ਕਰ ਦਿੱਤਾ ਗਿਆ। ਇਸ ਮੌਕੇ ‘ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਇਸ ਸੜਕ ਦੇ ਖੁੱਲਣ ਨਾਲ ਮੋਹਾਲੀ (ਐਸ.ਏ.ਐਸ. ਨਗਰ)ਸ਼ਹਿਰ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਗਈ ਹੈ ਅਤੇ ਇਸ ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਸੜਕ ਦਾ ਲਾਂਡਰਾਂ ਰੋਡ ਨੂੰ ਜੋੜਨ ਵਾਲਾ ਹਿੱਸਾ ਵੀ ਜਲਦ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੋਹਾਲੀ (ਐਸ.ਏ.ਐਸ. ਨਗਰ ਸ਼ਹਿਰ) ਦਾ ਵਿਕਾਸ ਵਿਸ਼ਵ ਦੇ ਵਧੀਆ ਸ਼ਹਿਰਾਂ ਦੇ ਪੱਧਰ ‘ਤੇ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਦੇਸ਼ ਜਾਂ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਦੀ ਇਸ ਪਹਿਲੀ ਪਸੰਦ ਨੂੰ ਹੋਰ ਸੋਹਣਾ ਬਣਾਇਆ ਜਾ ਸਕੇ। 

ਇਸ ਮੌਕੇ ‘ਤੇ ਡਾ. ਐਸ.ਐਸ. ਭੰਵਰਾ, ਪਰਮਜੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਸ਼੍ਰੀਮਤੀ ਗੁਰਮੀਤ ਕੌਰ, ਹਰਮੇਸ਼ ਸਿੰਘ ਕੁੰਬੜਾ, ਰਣਦੀਪ ਸਿੰਘ, ਜਸਪਾਲ ਸਿੰਘ, ਫੂਲਰਾਜ ਸਿੰਘ, ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਆਰ. ਐਸ. ਢਿੱਲੋਂ, ਧੀਰਜ ਕੁਮਾਰ ਗੌਰੀ, ਕੁਲਦੀਪ ਸਿੰਘ ਧੀਮਾਨ, ਅਕਬਿੰਦਰ ਸਿੰਘ ਗੌਸਲ, ਸ਼੍ਰੀ ਅਮਨਦੀਪ ਸਿੰਘ ਸੋਨਾ, ਤਰਲੋਚਨ ਸਿੰਘ ਮਟੌਰ, ਸੁਖਚੈਨ ਸਿੰਘ, ਸ਼੍ਰੀ ਤਰਲੋਚਨ ਸਿੰਘ ਤੋਚੀ, ਅਰੁਣ ਗੋਇਲ, ਹਰਪਾਲ ਸਿੰਘ ਬਰਾੜ, ਸ਼੍ਰੀ ਗੁਰਪਾਲ ਸਿੰਘ ਗਰੇਵਾਲ, ਗੁਰਮੀਤ ਸਿੰਘ ਬਾਕਰਪੁਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD