Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਦੇਵੀ ਤਲਾਬ ਮੰਦਿਰ ਟੇਕਿਆ ਮੱਥਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Shri Devi Talab Mandir, Jalandhar

Web Admin

Web Admin

5 Dariya News

ਜਲੰਧਰ , 30 Nov 2024

Last updated on: Nov 30, 2024, 00:00 IST

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ੍ਰੀ ਦੇਵੀ ਤਲਾਬ ਮੰਦਿਰ ਮੱਥਾ ਟੇਕ ਕੇ ਮਾਂ ਭਗਵਤੀ ਦਾ ਅਸ਼ੀਰਵਾਦ ਲਿਆ ਗਿਆ। ਉਹ ਸ੍ਰੀ ਦੇਵੀ ਤਲਾਬ ਮੰਦਿਰ ਕੰਪਲੈਕਸ ਵਿਖੇ ਸਥਿਤੀ ਮਾਂ ਤਿਰਪੁਰਮਾਲਿਨੀ ਮੰਦਿਰ ਵਿੱਚ ਵੀ ਨਤਮਸਤਕ ਹੋਏ।ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ’ਤੇ ਆ ਕੇ ਉਨ੍ਹਾਂ ਨੂੰ ਹਮੇਸ਼ਾਂ ਹੀ ਸ਼ਾਂਤੀ  ਅਤੇ ਖੁਸ਼ੀ ਮਿਲੀ ਹੈ। 

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ’ਤੇ ਪਹੁੰਚ ਕੇ ਉਹ ਆਪਣੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧ ਸ਼ਕਤੀਪੀਠ ਵਜੋਂ ਪ੍ਰਸਿੱਧ ਇਹ ਮੰਦਿਰ ਦੇਸ਼ ਦੇ ਲੱਖਾ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ।  ਇਸ ਮੌਕੇ ਮੰਦਿਰ ਕਮੇਟੀ ਵਲੋਂ ਅਮਨ ਅਰੋੜਾ ਦਾ ਇਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ, ਦਿਨੇਸ਼ ਢੱਲ ਅਤੇ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Shri Devi Talab Mandir , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD