Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਸ਼ਵ ਏਡਜ਼ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਜ਼ ਨੇ ਕੱਢੀ ਜਾਗਰੂਕਤਾ ਰੈਲੀ

Health, Mansa, World AIDS Day

Web Admin

Web Admin

5 Dariya News

ਮਾਨਸਾ , 02 Dec 2024

Last updated on: Dec 02, 2024, 00:00 IST

ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਤੇ ਸਰਕਾਰੀ ਆਈ.ਟੀ.ਆਈ. ਮਾਨਸਾ ਦੇ ਰੈਡ ਰਿਬਨ ਕਲੱਬ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 2030 ਤੱਕ ਏਡਜ਼ ਮੁਕਤ ਭਾਰਤ ਕਰਨ ਦਾ ਪ੍ਰਣ ਕੀਤਾ ਹੈ। 

ਇਸ ਪ੍ਰਣ ਨੂੰ ਪੂਰਾ ਕਰਨ ਲਈ ਸਿੱਖਿਆਰਥੀ ਹੀ ਅਹਿਮ ਯੋਗਦਾਨ ਪਾ ਸਕਦੇ ਹਨ। ਗੁਰਪਿਆਰ ਸਿੰਘ ਐਨ.ਐਸ.ਐਸ. ਅਫ਼ਸਰ ਨੇ ਕਿਹਾ ਕਿ ਰੈਲੀ ਦੌਰਾਨ ਵਲੰਟੀਅਰਜ਼ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨਾਂ ਵੱਲੋਂ ਮਾਨਸਾ ਕੈਂਚੀਆਂ ਦੇ ਲੋਕਾਂ ਨੂੰ ਏਡਜ਼ ਰੋਗ ਸੰਬੰਧੀ ਬਚਾਅ ਬਾਰੇ ਜਾਣਕਾਰੀ ਅਤੇ ਤਖਤੀਆਂ ਤੇ ਸਲੋਗਨਾਂ ਰਾਹੀਂ ਸਿਹਤ ਸਮਾਜ ਦੀ ਉਸਾਰੀ ਕਰਨ ਲਈ ਪ੍ਰੇਰਿਤ ਕਰਨ ਦਾ ਯਤਨ ਕੀਤਾ ਗਿਆ। 

ਵਲੰਟੀਅਰਜ਼ ਨਿਸ਼ਚਲਪ੍ਰੀਤ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਰੈਲੀ ਦੀ ਅਗਵਾਈ ਕੀਤੀ ਗਈ। ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਜਸਪਾਲ ਸਿੰਘ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਗਿਆ।

 

Tags: Health , Mansa , World AIDS Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD