Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 106 ਵਿਿਦਆਰਥੀਆਂ ਨੂੰ ਟੀ.ਸੀ.ਐਸ ਵੱਲੋਂ ਨੌਕਰੀਆਂ ਦੀ ਪੇਸ਼ਕਸ਼

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 02 Dec 2024

Last updated on: Dec 02, 2024, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਟਾਟਾ ਕੰਸਲਟੈਂਸੀ ਸਰਵਿਿਸਜ਼ (ਟੀ.ਸੀ.ਐਸ.) ਕੰਪਨੀ ਵੱਲੋਂ ਯੂਨੀਵਰਸਿਟੀ ਦੇ ਬੈਚ 2025 ਦੇ ਬੀ.ਟੈਕ ਅਤੇ ਐਮਸੀਏ ਵਿਿਦਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।  ਇਸ ਨਾਮਵਰ ਕੰਪਨੀ ਨੇ ਇਹਨਾਂ ਕੋਰਸਾਂ ਵਿੱਚੋਂ ਯੂਨੀਵਰਸਿਟੀ ਦੇ 106 ਵਿਿਦਆਰਥੀਆਂ ਦੀ ਨੌਕਰੀਆਂ ਲਈ ਚੋਣ ਕੀਤੀ ਅਤੇ ਇਹਨਾਂ ਵਿਿਦਆਰਥੀਆਂ ਨੂੰ 3.36 ਲੱਖ ਤੋਂ 7.00 ਲੱਖ ਰੁਪਏ ਸਾਲਾਨਾ ਤਨਖਾਹ 'ਤੇ ਪੈਕੇਜਾਂ ਦੀ ਪੇਸ਼ਕਸ਼ ਕੀਤੀ ਗਈ ਹੈ। 

ਇਨ੍ਹਾਂ ਵਿਚ ਮੁੱਖ ਕੈਂਪਸ ਅੰਮ੍ਰਿਤਸਰ, ਖੇਤਰੀ ਕੈਂਪਸ ਜਲੰਧਰ ਅਤੇ ਗੁਰਦਾਸਪੁਰ ਕੈਂਪਸ ਨਾਲ ਸਬੰਧਤ ਵਿਿਦਆਰਥੀ ਸ਼ਾਮਿਲ ਹਨ। ਇਹ ਵਿਿਦਆਰਥੀ ਆਪੋ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀ ਨੌਕਰੀ ਜੁਆਇਨ ਕਰਨਗੇ। ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੰਗੇ ਅਕਾਦਮਿਕ ਅਤੇ ਖੋਜ ਮਾਹੌਲ ਤੇ ਵਧੀਆ ਬੁਨਿਆਦੀ ਢਾਂਚੇ ਕਾਰਨ ਵਿਿਦਆਰਥੀਆਂ ਦੀ ਕਾਰਪੋਰੇਟ ਜਗਤ ਵਿਚ ਬਹੁਤ ਮੰਗ ਹੈ। 

ਰਜਿਸਟਰਾਰ ਡਾ. ਕੇ.ਐਸ. ਕਾਹਲੋਂ ਨੇ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦਾ ਯੂਨੀਵਰਸਿਟੀ ਕੈਂਪਸ ਦਾ ਦੌਰਾ ਆਪਣੇ ਆਪ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਦੁਆਰਾ ਕੀਤੇ ਗਏ ਵਧੀਆ ਬੁਨਿਆਦੀ ਢਾਂਚੇ ਅਤੇ ਵੱਖ-ਵੱਖ ਅਕਾਦਮਿਕ ਪਹਿਲਕਦਮੀਆਂ ਨੂੰ ਬਿਆਨ ਕਰਦਾ ਹੈ। ਡਾ. ਅਮਿਤ ਚੋਪੜਾ, ਡਾਇਰੈਕਟਰ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਿਦਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਜੀਨੀਅਰਿੰਗ ਗ੍ਰੈਜੂਏਟਾਂ ਨੂੰ ਨੌਕਰੀ ਦੇਣ ਲਈ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। 

ਉਨ੍ਹਾਂ ਕਿਹਾ ਕਿ ਟੀ.ਸੀ.ਐਸ. ਟਾਟਾ ਸਮੂਹ ਦਾ ਇੱਕ ਹਿੱਸਾ ਹੈ ਅਤੇ 46 ਦੇਸ਼ਾਂ ਵਿੱਚ 150 ਸਥਾਨਾਂ ਵਿੱਚ ਕਾਰਜਸ਼ੀਲ ਹੈ। ਦੁਨੀਆ ਭਰ ਵਿੱਚ ਇਸ ਦੇ 6 ਲੱਖ ਤੋਂ ਵੱਧ ਕਰਮਚਾਰੀ ਹਨ। ਟੀਸੀਐਸ ਮਾਰਕੀਟ ਪੂੰਜੀਕਰਣ ਦੁਆਰਾ ਦੂਜੀ ਸਭ ਤੋਂ ਵੱਡੀ ਭਾਰਤੀ ਕੰਪਨੀ ਹੈ ਅਤੇ ਦੁਨੀਆ ਭਰ ਵਿੱਚ ਸਭ ਤੋਂ ਕੀਮਤੀ ਆਈਟੀ ਸੇਵਾ ਬ੍ਰਾਂਡ ਹੈ ਅਤੇ ਇਸ ਕੰਪਨੀ ਵੱਲੋਂ ਵਿਿਦਆਰਥੀਆਂ ਨੂੰ ਨੌਕਰੀਆਂ ਲਈ ਚੁਣਨਾ ਆਪਣੇ ਆਪ ਵਿਚ ਚੰਗੇ ਅਕਾਦਮਿਕ ਮਾਹੌਲ ਦੀ ਗਵਾਹੀ ਹੈ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD