Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਸ਼ਵ ਏਡਜ ਦਿਵਸ ਸੰਬਧੀ ਜਿਲਾ ਪੱਧਰੀ ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ

Health, Civil Surgeon Amritsar, Amritsar, World AIDS Day

Web Admin

Web Admin

5 Dariya News

ਅੰਮ੍ਰਿਤਸਰ , 02 Dec 2024

Last updated on: Dec 02, 2024, 00:00 IST

ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਦੀ ਅਗਵਾਹੀ ਹੇਠਾਂ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਵਿਸ਼ਵ ਏਡਜ ਦਿਵਸ ਜਾਗੂਕਤਾ ਮੁਹਿੰਮ ਦਾ ਆਗਾਜ ਜਿਲਾ ਪੱਧਰੀ ਵਰਕਾਸ਼, ਰੈਲੀ ਅਤੇ ਨੁਕੜ ਨਾਟਕ ਕਰਵਾ ਕੇ ਕੀਤਾ ਗਿਆ। ਇਸ ਸਮਾਗਮ ਦੌਰਾਣ ਸਵਾਮੀ ਵਿਵੇਕਾਨੰਦ ਮੈਡੀਕਲ ਮਿਸਨ, ਅਭਿਵਿਅਕਤੀ ਫਾਂਓਡੇਸ਼ਨ, ਮਨਸਾ ਫਾਂਓਡੇਸ਼ਨ, ਆਰ.ਪੀ ਫਾਂਓਡੇਸ਼ਨ, ਸਵੇਰਾ ਸੁਸਾਈਟੀ, ਸ਼ੇਪ ਇੰਡੀਆ, ਐਲ ਵੁਮਿਨ ਕਾਨਫਰੈਂਸ, ਲਿੰਕ ਵਰਕਰ ਸਕੀਮ ਅੇਨ.ਜੀ.ਓ. ਦੇ ਨੁਮਾਇੰਦੇ ਸ਼ਾਮਲ ਹੋਏ। 

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਐਚ.ਆਈ.ਵੀ./ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸਦਾ ਦਾ ਇਲਾਜ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜਰ ਆਉਣ ਤਾਂ ਉਹ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਸ਼ੈਂਟਰ ਤੇ ਜਾ ਕੇ ਆਪਣੀ ਜਾਂਚ ਕਰਵਾ ਕੇ, ਏ.ਆਰ.ਟੀ ਸੈਂਟਰ ਤੋਂ ਆਪਣਾਂ ਇਲਾਜ ਕਰਵਾ ਸਕਦਾ ਹੈ।ਇਹਨਾਂ ਸੈਂਟਰਾਂ ਵਿਚ ਮੁਫਤ ਜਾਂਚ, ਇਲਾਜ ਅਤੇ ਕੌਂਸਲਿਗ ਕੀਤੀ ਜਾਂਦੀ ਹੈ ਅਤੇ ਮਰੀਜ ਦਾ ਨਾਮ-ਪਤਾ ਅਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ। 

ਉਹਨਾਂ ਕਿਹਾ ਕਿ ਏਡਜ ਦੇ ਮਰੀਜਾਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਪੇਸ਼ ਆਉਣਾਂ ਚਾਹੀਦਾ ਹੈ ਅਤੇ ਉਹਨਾਂ ਦੇ ਇਲਾਜ ਵਿਚ ਸਹਿਯੋਗ ਕਰਨਾਂ ਚਾਹੀਦਾ ਹੈ। ਇਸ ਮੌਕੇ ਤੇ ਜਿਲਾ ਏਡਜ ਕੰਟਰੋਲ ਅਫਸਰ ਡਾ ਵਿਜੇ ਗੋਤਵਾਲ ਵਲੋਂ ਲੋਕਾਂ ਨੂੰ ਏਡਜ ਦੇ ਕਾਰਣ, ਲੱਛਣ ਅਤੇ ਬਚਾਓ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। 

ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਡੀ.ਡੀ.ਐਚ.ਓ. ਡਾ ਜਗਨਜੋਤ ਕੌਰ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੈਪਕੋ ਸਟਾਫ ਮੈਡਮ ਸ਼ਿਖਾ, ਮੈਡਮ ਅੰਜੂ, ਸਮੂਹ ਆਈ.ਸੀ.ਟੀ.ਸੀ. ਅਤੇ ਏ.ਆਰ.ਟੀ. ਸਟਾਫ ਹਾਜਰ ਸਨ।

 

Tags: Health , Civil Surgeon Amritsar , Amritsar , World AIDS Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD