Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਟੀ ਬੈਨਿਥ ਨੇ ਕੀਤੀ 3 ਸੜਕਾਂ ਦੀ ਕੁਆਲਿਟੀ ਦੀ ਅਚਨਚੇਤ ਜਾਂਚ

ਸੈਂਪਲ ਭਰਵਾ ਕੇ ਜਾਂਚ ਲਈ ਭੇਜੇ, ਸਮੇਂ ਸਮੇਂ ਸਿਰ ਚੱਲਦੇ ਕੰਮਾਂ ਦੀ ਹੋਵੇਗੀ ਜਾਂਚ: ਕਮਿਸ਼ਨਰ ਟੀ ਬੈਨਿਥ

T. Benith, Municipal Corporation Commissioner, Municipal Corporation Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Dec 2024

Last updated on: Dec 03, 2024, 00:00 IST

ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਕੁਝ ਸੜਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਸੈਂਪਲ ਭਰਵਾਏ ਗਏ। ਇਸ ਮੌਕੇ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਸੈਕਟਰ-67 ਦੀ ਮਾਰਕੀਟ ਅਤੇ ਸੈਕਟਰ-66 ਬੀ ਵਾਲੀ ਸੜਕ (ਸੋਹਾਣਾ ਦੇ ਪੁਰਾਣੇ ਥਾਣੇ ਦੇ ਸਾਹਮਣੇ) ਅਤੇ ਫੇਜ਼-11 ਵਾਰਡ ਨੰਬਰ-21 ਦੀਆਂ ਸੜਕਾਂ ਦੇ ਸੈਂਪਲ ਭਰਵਾਏ ਗਏ ਹਨ ਅਤੇ ਜਾਂਚ ਲਈ ਭੇਜੇ ਗਏ ਹਨ।

ਉਹਨਾਂ ਕਿਹਾ ਕਿ ਇਹ ਰੂਟੀਨ ਜਾਂਚ ਕੀਤੀ ਗਈ ਹੈ ਅਤੇ ਚੱਲ ਰਹੇ ਕੰਮਾਂ ਦੀ ਇਸੇ ਤਰ੍ਹਾਂ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇਗੀ। ਕਮਿਸ਼ਨਰ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਪੈਸੀਫਿਕੇਸ਼ਨ ਅਨੁਸਾਰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਕਮਿਸ਼ਨਰ ਨਗਰ ਨਿਗਮ ਨੇ ਇਸ ਮੌਕੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਲਏ ਗਏ ਸੈਂਪਲ ਫੇਲ ਹੁੰਦੇ ਹਨ ਤਾਂ ਜਿੰਮੇਵਾਰ ਠੇਕੇਦਾਰ ਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਚੀਫ ਇੰਜੀਨੀਅਰ ਨਰੇਸ਼ ਬੱਤਾ, ਐਕਸੀਅਨ ਕਮਲਦੀਪ ਸਿੰਘ, ਐਸ.ਡੀ.ਓ ਧਰਮਿੰਦਰ ਅਤੇ ਹੋਰ ਅਧਿਕਾਰੀ ਵੀ ਉਨਾਂ ਦੇ ਨਾਲ ਹਾਜ਼ਰ ਸਨ।

 

Tags: T. Benith , Municipal Corporation Commissioner , Municipal Corporation Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD