Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਦੀਪ ਕੁਮਾਰ ਸੱਭਰਵਾਲ ਨੇ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਕੀਤੀ ਹਦਾਇਤ

ਚੇਅਰਮੈਨ ਐਨ.ਆਰ.ਆਈਜ਼ ਸਭਾ ਪੰਜਾਬ ਵਲੋਂ 12 ਜ਼ਿਲ੍ਹਿਆਂ ਦੇ ਮਾਲ ਅਫ਼ਸਰਾਂ ਨਾਲ ਜਾਇਜ਼ਾ ਮੀਟਿੰਗ

Pradeep Kumar Sabharwal, Divisional Commissioner Jalandhar, Jalandhar

Web Admin

Web Admin

5 Dariya News

ਜਲੰਧਰ , 03 Dec 2024

Last updated on: Dec 03, 2024, 00:00 IST

ਡਵੀਜ਼ਨਲ ਕਮਿਸ਼ਨਰ ਅਤੇ ਚੇਅਰਮੈਨ ਐਨ.ਆਰ.ਆਈਜ਼ ਸਭਾ ਪੰਜਾਬ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਐਨ.ਆਰ.ਆਈਜ਼ ਦੇ ਕੋਰਟ ਕੇਸਾਂ ਅਤੇ ਜਨਰਲ ਸ਼ਿਕਾਇਤਾਂ ਦੇ ਨਿਪਟਾਰੇ ਦਾ ਜਾਇਜ਼ਾ ਲਿਆ। ਸ੍ਰੀ ਸੱਭਰਵਾਲ ਨੇ ਹਦਾਇਤ ਕਰਦਿਆਂ ਕਿਹਾ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ ਐਨ.ਆਰ.ਆਈ.ਸਭਾ ਦੇ ਜ਼ਿਲ੍ਹਾ ਜਲੰਧਰ ਸਮੇਤ 12 ਜ਼ਿਲ੍ਹਾ ਯੂਨਿਟ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਐਸ.ਬੀ.ਐਸ.ਨਗਰ, ਰੂਪਨਗਰ, ਐਸ.ਏ.ਐਸ. ਨਗਰ, ਪਟਿਆਲਾ ਅਤੇ ਮੋਗਾ ਸ਼ਾਮਿਲ ਹਨ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਐਨ.ਆਰ.ਆਈਜ਼ ਭਾਈਚਾਰੇ ਵਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਨੂੰ ਦਰਪੇਸ਼ ਹਰ ਸਮੱਸਿਆ ਦਾ ਸਮੇਂ-ਸਿਰ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਤੁਰੰਤ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। 

 

Tags: Pradeep Kumar Sabharwal , Divisional Commissioner Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD