Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਤੀ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2024 ਦੀ ਦੂਜੀ ਰਨਰਅਜ਼-ਅੱਪ ਟਰਾਫੀ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 04 Dec 2024

Last updated on: Dec 04, 2024, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2024 ਵਿਚ ਦੂਸਰੀ ਰਨਰ-ਅੱਪ ਟਰਾਫੀ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਹ ਮੇਲਾ ਡਾਇਰੈਕਟੋਰੇਟ ਯੁਵਕ ਸੇਵਾਵਾਂ, ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਵੱਲੋਂ ਕਰਵਾਇਆ ਗਿਆ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਪੰਜਾਬ ਦੀਆਂ ਕੁੱਲ 17 ਯੂਨੀਵਰਸਿਟੀਆਂ ਨੇ ਭਾਗ ਲਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਓਵਰਆਲ ਚੈਂਪੀਅਨ ਟਰਾਫੀ ਜਿੱਤੀ ਜਦਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ), ਫਗਵਾੜਾ ਨੇ ਫਸਟ ਰਨਰ-ਅੱਪ ਸਥਾਨ ਹਾਸਲ ਕੀਤਾ। 

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ 200 ਤੋਂ ਵੱਧ ਵਿਿਦਆਰਥੀ ਕਲਾਕਾਰਾਂ ਨੇ 45 ਵੱਖ-ਵੱਖ ਆਈਟਮਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਪੁਜੀਸ਼ਨਾਂ ਹਾਸਲ ਕੀਤੀਆਂ। ਇਨ੍ਹਾਂ ਪੁਜੀਸ਼ਨਾਂ ਵਿਚ   ਪਹਿਲੀਆਂ ਪੁਜ਼ੀਸ਼ਨਾਂ: ਕਲਾਸੀਕਲ ਇੰਸਟਰੂਮੈਂਟਲ (ਪਰਕਸ਼ਨ), ਗਜ਼ਲ, ਰੰਗੋਲੀ, ਆਨ-ਦੀ-ਸਪਾਟ ਪੇਂਟਿੰਗ, ਕਢਾਈ ਫੁਲਕਾਰੀ, ਮਾਈਮ, ਦੂਜੀ ਪੁਜ਼ੀਸ਼ਨ, ਝੂਮਰ, ਗਿੱਧਾ, ਭੰਡ, ਲੋਕ ਗੀਤ (ਪੰਜਾਬੀ), ਕਲਾਸੀਕਲ ਵੋਕਲ ਸੋਲੋ, ਵਾਰ ਗਾਇਨ, ਕਲਾਸੀਕਲ ਇੰਸਟਰੂਮੈਂਟਲ (ਨਾਨ-ਪਰਕਸ਼ਨ), ਲੁੱਡੀ, ਸਮੂਹ ਸ਼ਬਦ, ਪੱਖੀ ਬੁਨਣਾ, ਕਵੀਸ਼ਰੀ, ਕਲੀ; ਤੀਜੀ ਪੁਜ਼ੀਸ਼ਨਾਂ: ਕੋਲਾਜ ਮੇਕਿੰਗ, ਆਨ-ਦੀ-ਸਪਾਟ ਫੋਟੋਗ੍ਰਾਫੀ, ਨੁਕੜ ਨਾਟਕ, ਆਨ-ਦੀ-ਸਪਾਟ ਫੋਟੋਗ੍ਰਾਫੀ।

ਪ੍ਰੋ.(ਡਾ.) ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ.(ਡਾ.) ਕੇ.ਐਸ. ਕਾਹਲੋਂ, ਰਜਿਸਟਰਾਰ, ਅਤੇ ਪ੍ਰੋ. (ਡਾ.) ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ, ਵਿਿਦਆਰਥੀ ਭਲਾਈ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਵਧਾਈ ਦਿੰਦਿਆਂ ਯੂਨੀਵਰਸਿਟੀ ਵਿੱਚ ਰਨਰ-ਅੱਪ ਟਰਾਫੀ ਦਾ ਨਿੱਘਾ ਸਵਾਗਤ ਕੀਤਾ ਅਤੇ ਸਾਰੇ ਜੇਤੂਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਫੈਕਲਟੀ ਨੇ ਵੀ ਜੇਤੂਆਂ ਅਤੇ ਭਾਗ ਲੈਣ ਵਾਲੇ ਵਿਿਦਆਰਥੀਆਂ ਦਾ ਧੰਨਵਾਦ ਕੀਤਾ। 

ਡਾ. ਅਮਨਦੀਪ ਸਿੰਘ ਨੇ ਯੂਨੀਵਰਸਿਟੀ ਦੀ ਇਸ ਸਫ਼ਲਤਾ ਵਿੱਚ ਪਾਏ ਯੋਗਦਾਨ ਲਈ ਸਾਰੇ ਵਿਦਆਰਥੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD