Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ ਵਿਿਦਆਰਥੀ ਨੂੰ ਵੱਕਾਰੀ ਪ੍ਰਧਾਨ ਮੰਤਰੀ ਫੈਲੋਸ਼ਿਪ ਪ੍ਰਦਾਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 04 Dec 2024

Last updated on: Dec 04, 2024, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੀ ਮਿਸ ਆਂਚਲ ਖੰਨਾ ਨੇ 2024 ਸੈਸ਼ਨ ਲਈ ਡਾਕਟਰੇਟ ਖੋਜ ਲਈ ਵੱਕਾਰੀ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਲ ਕੀਤੀ ਹੈ। ਫੈਲੋਸ਼ਿਪ ਇੱਕ ਜਨਤਕ-ਨਿੱਜੀ ਭਾਈਵਾਲੀ  ਪਹਿਲਕਦਮੀ ਹੈ, ਜੋ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਫੈਡਰੇਸ਼ਨ ਆਫ਼ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਸਾਂਝੇ ਤੌਰ ' ਤੇ ਦਿੱਤੀ ਜਾਂਦੀ ਹੈ। 

ਇਸ ਸਕੀਮ ਦਾ ਉਦੇਸ਼ ਨੌਜਵਾਨ, ਪ੍ਰਤਿਭਾਸ਼ਾਲੀ, ਉਤਸ਼ਾਹੀ, ਅਤੇ ਨਤੀਜਾ-ਮੁਖੀ ਵਿਦਵਾਨਾਂ ਨੂੰ ਉਦਯੋਗ-ਸਬੰਧਤ ਖੋਜ ਕਰਨ ਲਈ ਉਤਸ਼ਾਹਿਤ ਕਰਨਾ ਹੈ। ਵਿਿਦਆਰਥੀ ਦੀ ਇਸ ਉਪਲਬਧੀ ਦੀ ਸ਼ਲਾਘਾ ਕਰਦਿਆਂ, ਡਾ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਨੇ ਕਿਹਾ ਯੂਨੀਵਰਸਿਟੀ ਵਿਿਦਆਰਥੀ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਪ੍ਰਾਪਤ ਕਰਨਾ ਇੱਕ ਅਹਿਮ ਪ੍ਰਾਪਤੀਆਂ ਵਿਚੋਂ ਇਕ ਹੈ। ਹਰ ਵਿਿਦਆਰਥੀ ਦੀ ਵੱਡੀ ਸਫਲਤਾ ਦੇ ਪਿੱਛੇ, ਇੱਕ ਸਮਰਪਿਤ ਅਧਿਆਪਕ ਹੁੰਦਾ ਹੈ। 

ਇਸ ਯੂਨੀਵਰਸਿਟੀ ਨੇ ਹਮੇਸ਼ਾ ਵਿਿਦਆਰਥੀ-ਅਨੁਕੂਲ ਮਾਹੌਲ ਕਾਇਮ ਰੱਖਿਆ ਹੈ ਅਤੇ ਵਿਿਦਆਰਥੀਆਂ ਲਈ ਚੰਗਾ ਖੋਜ ਤੇ ਅਕਾਦਮਿਕ ਮਾਹੌਲ ਮੁਹਈਆ ਕੀਤਾ ਹੈ। ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਿਦਆਰਥੀ ਭਲਾਈ ਨੇ ਕਿਹਾ ਕਿ ਮਿਸ ਆਂਚਲ ਨੇ ਵੱਕਾਰੀ ਫੈਲੋਸ਼ਿਪ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। 

ਪੀਐਮਆਰਐਫ ਸਕੀਮ ਭਾਰਤ ਵਿੱਚ ਡਾਕਟੋਰਲ ਖੋਜ ਵਿੱਚ ਸਭ ਤੋਂ ਵਧੀਆ ਨਤੀਜੇ ਪੇਸ਼ ਕਰਨ ਵਾਲੇ ਖੋਜੀਆਂ ਨੂੰ ਚੰਗੀਆਂ ਫੈਲੋਸ਼ਿਪ ਨਾਲ ਨਿਵਾਜਿਆ ਜਾਂਦਾ ਹੈ। ਪ੍ਰੋ. ਐਮ ਐਲ ਸਿੰਘ, ਡਾਇਰੈਕਟਰ ਰਿਸਰਚ ਨੇ ਰਿਸਰਚ ਸਕਾਲਰ ਅਤੇ ਉਨ੍ਹਾਂ ਦੇ ਸੁਪਰਵਾਈਜ਼ਰ ਨੂੰ ਪੀਐਮਆਰਐਫ ਦੇ ਪੁਰਸਕਾਰ ਲਈ ਵਧਾਈ ਦਿੱਤੀ।

ਮਿਸ ਆਂਚਲ ਖੰਨਾ ਜੋ ਪ੍ਰੋ. ਬੇਦੀ ਦੀ ਨਿਗਰਾਨੀ ਵਿੱਚ ਖੋਜ ਕਾਰਜ ਕਰਦੀ ਹੈ, ਨੇ ਕਿਹਾ ਕਿ  ਇਹ ਫੈਲੋਸ਼ਿਪ ਪ੍ਰਾਪਤ ਕਰਨਾ ਇੱਕ ਵੱਕਾਰੀ ਅਤੇ ਉੱਚ ਉਪਲਬਧੀ ਹੈ ਕਿਉਂਕਿ ਇਹ ਇੱਕ ਖੋਜਕਰਤਾ ਦੇ ਰੂਪ ਵਿੱਚ ਮੇਰੇ ਕੈਰੀਅਰ ਨੂੰ ਹੁਲਾਰਾ ਦੇਵੇਗੀ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD