Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਦਿਵਸ 2024 ਮਨਾਇਆ ਗਿਆ

13 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ ਦਿੱਤੀ ਗਈ ਮਾਲੀ ਸਹਾਇਤਾ

Vineet Kumar, DC Faridkot, Deputy Commissioner Faridkot, Faridkot, Armed Forces Day 2024

Web Admin

Web Admin

5 Dariya News

ਫਰੀਦਕੋਟ , 05 Dec 2024

Last updated on: Dec 05, 2024, 00:00 IST

ਅੱਜ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ 2024 ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਲੈਪਲ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । 

ਇਸ ਮੌਕੇ 13 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ 65,000 ਰੁਪਏ ਦੀ ਮਾਲੀ ਸਹਾਇਤਾ ਵੀ ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਸੈਨਾ ਝੰਡਾ ਦਿਵਸ ਫੰਡ ਵਿੱਚੋਂ ਦਿੱਤੀ ਗਈ। ਇਸ ਉਪਰੰਤ ਜਿ਼ਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ, ਕਰਮਚਾਰੀਆਂ ਦੇ ਲੈਪਲ ਬੈਜ, ਟੋਕਨ ਫਲੈਗ ਲਗਾਏ ਗਏ ਅਤੇ ਚੰਦਾ ਇਕੱਤਰ ਕੀਤਾ ਗਿਆ। 

ਇਸ ਉਪਰੰਤ ਸੈਨਿਕ ਸਦਨ ਫਰੀਦਕੋਟ ਵਿਖੇ ਸਾਬਕਾ ਸੈਨਿਕਾਂ ,ਆਸ਼ਰਿਤਾਂ ਨੂੰ ਇਕੱਤਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਮਨਦੀਪ ਕੌਰ ਸੀਨੀਅਰ ਸਹਾਇਕ ਤੋਂ ਇਲਾਵਾ ਸਮੂਹ ਦਫਤਰੀ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot , Armed Forces Day 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD