Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਈਟੈਕਸ ਵਿੱਚ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਮਿਲੇਗੀ ਵੀਲ੍ਹ ਚੇਅਰ ਦੀ ਸਹੂਲਤ

Sakshi Sawhney, DC Amritsar, Amritsar, Deputy Commissioner Amritsar, PITEX Amritsar, Red Cross Society, PITEX

Web Admin

Web Admin

5 Dariya News

ਅੰਮ੍ਰਿਤਸਰ , 05 Dec 2024

Last updated on: Dec 05, 2024, 00:00 IST

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਵੀਰਵਾਰ ਤੋਂ ਸ਼ੁਰੂ ਹੋਏ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵ੍ਹੀਲ ਚੇਅਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਅੰਮ੍ਰਿਤਸਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਪਾਈਟੈਕਸ ਦਾ ਦੌਰਾ ਕਰਨ ਉਪਰੰਤ ਰੈੱਡ ਕਰਾਸ ਸੁਸਾਇਟੀ ਅਤੇ ਪਾਈਟੈਕਸ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੇਲੇ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਮੇਲੇ ਵਿੱਚ ਘੁੰਮਣ-ਫਿਰਨ ਵਿੱਚ ਆਸਾਨੀ ਹੋਵੇਗੀ। 

ਇਸ ਮੌਕੇ ਬੋਲਦਿਆਂ ਪੀਐਚਡੀ ਚੈਂਬਰ ਆਫ਼ ਕਾਮਰਸ ਦੇ ਡਿਪਟੀ ਜਨਰਲ ਸਕੱਤਰ ਨਵੀਨ ਸੇਠ ਨੇ ਦੱਸਿਆ ਕਿ ਇੱਥੇ ਸੱਤ ਵ੍ਹੀਲ ਚੇਅਰਾਂ ਰੱਖੀਆਂ ਗਈਆਂ ਹਨ, ਜੋ ਇੱਥੇ ਗੇਟ ਨੰਬਰ ਤਿੰਨ 'ਤੇ ਉਪਲਬਧ ਹੋਣਗੀਆਂ। ਪਾਈਟੈਕਸ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਲਈ ਇੱਥੇ ਸੱਤ ਕੁਰਸੀਆਂ ਲਗਾਈਆਂ ਗਈਆਂ ਹਨ। ਇੱਥੇ ਰੈੱਡ ਕਰਾਸ ਦੇ ਵਲੰਟੀਅਰ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਮੌਜੂਦ ਰਹਿਣਗੇ।

ਵਲੰਟੀਅਰ ਖੁਦ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਮਦਦ ਕਰਨਗੇ। ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਮਾਨਵਪ੍ਰੀਤ ਸਿੰਘ, ਪੀਐਚਡੀਸੀਸੀਆਈ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , PITEX Amritsar , Red Cross Society , PITEX

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD