Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪ੍ਰਦੀਪ ਕੁਮਾਰ ਸੱਭਰਵਾਲ ਪਤਨੀ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਹੋਏ ਨਤਮਸਤਕ

Pradeep Kumar Sabharwal, Divisional Commissioner Jalandhar, Jalandhar

Web Admin

Web Admin

5 Dariya News

ਜਲੰਧਰ , 06 Dec 2024

Last updated on: Dec 06, 2024, 00:00 IST

ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਆਪਣੀ ਧਰਮ ਪਤਨੀ ਬੇਬੀ ਸੱਭਰਵਾਲ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਡੇਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਤਹਿਸੀਲਦਾਰ ਪ੍ਰਦੀਪ ਕੁਮਾਰ ਸਮੇਤ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ। 

ਇਸ ਮੌਕੇ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਡੇਰੇ ਵਿਖੇ ਮੱਥਾ ਟੇਕਣ ਉਪਰੰਤ ਦੱਸਿਆ ਕਿ ਇਸ ਪਵਿੱਤਰ ਤੇ ਰੂਹਾਨੀ ਅਸਥਾਨ ਉਤੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਤੇ ਖੁਸ਼ੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਮੁਰਾਦ ਸ਼ਾਹ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਆਸਥਾ ਦਾ ਵੱਡਾ ਕੇਂਦਰ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਡੇਰੇ ਵਿਖੇ ਮੱਥਾ ਟੇਕ ਕੇ ਸਾਈਂ ਜੀ ਦੀ ਕਿਰਪਾ ਹਾਸਿਲ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਉਨ੍ਹਾਂ ਸ਼ਰਧਾਲੂਆਂ ਨੁੰ ਅਪੀਲ ਕੀਤੀ ਕਿ ਬਾਬਾ ਮੁਰਾਦ ਸ਼ਾਹ ਜੀ ਅਤੇ ਸਾਈਂ ਲਾਡੀ ਸ਼ਾਹ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਮਾਨਵਤਾ ਦੀ ਭਲਾਈ ਲਈ ਅੱਗੇ ਆਉਣ ਅਤੇ ਹੋਰਨਾਂ ਨੂੰ ਵੀ ਲੋੜਵੰਦਾਂ ਦੀ ਸੇਵਾ ਲਈ ਪ੍ਰੇਰਿਤ ਕਰਨ।

ਇਸ ਮੌਕੇ ਸ੍ਰੀ ਸੱਭਰਵਾਲ ਵਲੋਂ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ।

 

Tags: Pradeep Kumar Sabharwal , Divisional Commissioner Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD