Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਨੇਸ਼ ਬਸੀ ਨੇ ਸ੍ਰੀ ਸ਼੍ਰੀ ਗੌਰ ਨਿਤਾਈ ਰੱਥ ਯਾਤਰਾ ਚ ਲਿਆ ਆਸ਼ੀਰਵਾਦ

Dinesh Bassi, Punjab Pradesh Congress Committee, Congress, Punjab Congress, Shri Shri Gaur Nitai Rath Yatra

Web Admin

Web Admin

5 Dariya News

ਅੰਮ੍ਰਿਤਸਰ , 07 Dec 2024

Last updated on: Dec 07, 2024, 00:00 IST

ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅੱਜ ਸ੍ਰੀ ਸ਼੍ਰੀ ਗੌਰ ਨਿਤਾਈ ਰੱਥ ਯਾਤਰਾ ਵਿੱਚ ਪੁੱਜੇ ਅਤੇ ਭਗਵਾਨ ਜਗਨਨਾਥ ਦਾ ਆਸ਼ੀਰਵਾਦ ਲਿਆ। ਉਨ੍ਹਾਂ ਇਸ ਸ਼ੁਭ ਮੌਕੇ 'ਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਦਿਨੇਸ਼ ਬੱਸੀ ਨੇ ਲਾਰੈਂਸ ਰੋਡ 'ਤੇ ਸਥਿਤ ਬਿਜਲੀ ਪਹਿਲਵਾਨ ਮੰਦਰ ਤੋਂ ਸ਼ੁਰੂ ਹੋਈ ਯਾਤਰਾ 'ਚ ਹਿੱਸਾ ਲੈਂਦਿਆਂ ਭਗਵਾਨ ਜਗਨਨਾਥ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਵਿੱਚ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ। ਸ਼ਹਿਰ ਦੀਆਂ ਸੜਕਾਂ ’ਤੇ ਨੱਚਦੇ ਹੋਏ ਸ਼ਰਧਾਲੂ ਇਸ ਗੱਲ ਦਾ ਪ੍ਰਤੀਕ ਹਨ ਕਿ ਪ੍ਰਮਾਤਮਾ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖੇ। ਉਨ੍ਹਾਂ ਕਿਹਾ ਕਿ ਜੋ ਵੀ ਇਸ ਪਵਿੱਤਰ ਯਾਤਰਾ ਵਿੱਚ ਸ਼ਾਮਲ ਹੁੰਦਾ ਹੈ, ਉਸ ਦੇ ਸਾਰੇ ਦੁੱਖਾਂ ਦਾ ਅੰਤ ਹੋ ਜਾਂਦਾ ਹੈ ਅਤੇ ਉਸ ਨੂੰ ਮੁਕਤੀ ਦੀ ਪ੍ਰਾਪਤੀ ਹੁੰਦੀ ਹੈ। 

ਉਨ੍ਹਾਂ ਨੌਜਵਾਨਾਂ ਨੂੰ ਧਰਮ ਦੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਦੀ ਅਪੀਲ ਵੀ ਕੀਤੀ। ਧਰਮ ਤੁਹਾਨੂੰ ਹਰ ਮੁਸ਼ਕਿਲ ਨੂੰ ਪਾਰ ਕਰਨ ਦਾ ਰਸਤਾ ਦਿਖਾਉਂਦਾ ਹੈ ਅਤੇ ਅੱਜ ਦੇ ਨੌਜਵਾਨਾਂ ਨੂੰ ਇਸ ਰਸਤੇ ਦੀ ਬਹੁਤ ਲੋੜ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਹਰ ਸਾਲ ਕੱਢੀ ਜਾਂਦੀ ਯਾਤਰਾ ਵਿੱਚ ਸ਼ਾਮਲ ਹੋ ਕੇ ਨੇਕੀ ਦੀ ਕਮਾਈ ਕਰਨ ਦੀ ਅਪੀਲ ਵੀ ਕੀਤੀ।

 

Tags: Dinesh Bassi , Punjab Pradesh Congress Committee , Congress , Punjab Congress , Shri Shri Gaur Nitai Rath Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD