Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸ਼ਨਾ ਨਗਰ ਚ ਸੀਵਰੇਜ਼ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Dec 2024

Last updated on: Dec 08, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਰਾਜ ਦੇ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਇਸੇ ਕੜੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸ਼ਨਾ ਨਗਰ ਸਥਿਤ ਸਿਟੀ ਜਿੰਮ ਨੇੜੇ ਗਲੀ ਵਿਚ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਸੀਵਰੇਜ਼ ਪਾਈਪਲਾਈਨ ਦੀ ਲੰਬਾਈ 250 ਫੁੱਟ ਹੈ ਅਤੇ ਇਸ ਨੂੰ 3 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।

ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਬੀਤੇ ਢਾਈ ਸਾਲਾਂ ਵਿਚ ਨਗਰ ਨਿਗਮ ਨੇ ਲਗਭਗ 35 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਜਿਥੇ ਵੀ ਜ਼ਰੂਰਤ ਹੋਵੇ, ਉਥੇ ਨਾਗਰਿਕ ਸੁਵਿਧਾਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਹ ਕੰਮ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਲੋਂ ਕਰਵਾਏ ਜਾ ਰਹੇ ਹਨ, ਜੋ ਹਲਕੇ ਦੀ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਵੇਗਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਵਿਚ ਸਹਿਯੋਗ ਦੇਣ ਅਤੇ ਆਪਣੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਣ ਵਿਚ ਮੋਹਰੀ ਭੂਮਿਕਾ ਨਿਭਾਉਣ।

ਪ੍ਰੋਗਰਾਮ ਵਿਚ ਮੇਅਰ ਸੁਰਿੰਦਰ ਕੁਮਾਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਡਵੀਜਨ ਦੇ ਐਕਸੀਅਨ ਅਮਨਦੀਪ ਸਿੰਘ, ਐਸ.ਡੀ.ਈ ਸੁਸ਼ੀਲ ਬਸਲ, ਐਸ.ਡੀ.ਈ. ਦੀਪਕ ਪਲਿਆਲ, ਰਾਜੇਸ਼ਵਰ ਦਿਆਲ ਬੱਬੀ ਐਡਵੋਕੇਟ ਅਨੂਪ ਸ਼ਰਮਾ, ਅਵਤਾਰ ਸਿੰਘ, ਰਣਜੀਤ ਰਾਣਾ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD