Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Kuldeep Singh Kala Dhillon, Partap Singh Bajwa, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 09 Dec 2024

Last updated on: Dec 09, 2024, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ  ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kuldeep Singh Kala Dhillon , Partap Singh Bajwa , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD