Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਦੇਵ ਸਿੰਘ ਵੱਲੋਂ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਿੰਗ ਵਿੱਚ ਸਿਹਤ ਸੇਵਾਵਾਂ ਦਾ ਜਾਇਜ਼ਾ

ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਸਿਵਲ ਸਰਜਨ

Health, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 10 Dec 2024

Last updated on: Dec 10, 2024, 00:00 IST

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਹਿੱਤ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ - ਬੱਚਾ ਵਿੰਗ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਵੱਲੋਂ ਇਸ ਨਿਰੀਖਣ ਦੌਰਾਨ ਉਨ੍ਹਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਵਾਰਡਾਂ ਵਿੱਚ ਦਾਖਲ ਜੱਚਾ-ਬੱਚਾ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਦੇ ਇਲਾਜ ਲਈ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ।

ਸਿਵਲ ਸਰਜਨ ਵੱਲੋਂ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਅਤੇ ਸਟਾਫ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ ਸ਼ਫਾਈ ਦਾ ਖਾਸ ਧਿਆਨ ਰੱਖਣ , ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਏ ਜਾਣ, ਡਿਉਟੀ ਸਮੇਂ ਦੌਰਾਣ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ, ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ , ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ।

ਇਸ ਸਮੇਂ ਡਾ. ਈਸ਼ਾ ਗੁਪਤਾ ਇਸਤਰੀ ਰੋਗਾਂ ਦੇ ਮਾਹਿਰ, ਡਾ. ਅੰਕੁਸ਼ ਜਿੰਦਲ ਬੱਚਿਆਂ ਦੇ ਮਾਹਿਰ, ਦਿਲਪ੍ਰੀਤ ਕੌਰ ਨਰਸਿੰਗ ਸਿਸਟਰ, ਜਸਪ੍ਰੀਤ ਕੌਰ ਅਤੇ ਸਟਾਫ ਹਾਜ਼ਰ ਸੀ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD