Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਨਹਿਰੂ ਸਟੇਡੀਅਮ ਵਿਚ ਜਾਰੀ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਫਰੀਦਕੋਟ , 10 Dec 2024

Last updated on: Dec 10, 2024, 00:00 IST

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  

ਇਨ੍ਹਾਂ ਖੇਡਾਂ ਦੇ ਅੱਜ ਦੂਜੇ ਦਿਨ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ । ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋਂ ਨੇ ਖਿਡਾਰੀਆ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਵੱਧ ਤੋ ਵੱਧ ਖੇਡਾਂ ਦੇ ਖੇਤਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ, ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਬਾਸਿਕਟਬਾਲ ਦੇ ਖਿਡਾਰੀ ਹਨ ਅਤੇ ਇਸ ਕਰਕੇ ਉਨ੍ਹਾਂ ਦੇ ਦਿਲ ਵਿੱਚ ਖੇਡਾਂ ਪ੍ਰਤੀ ਅਤਿ ਸਨੇਹ ਹੈ। 

ਉਨ੍ਹਾਂ ਖਿਡਾਰੀਆਂ ਨੂੰ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਰੌਂਸ਼ਨ ਕਰਨ ਲਈ ਪ੍ਰੇਰਿਤ ਕੀਤਾ। ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਆਰ ਸੈਕੰਡੀਰ ਸਕੂਲ ਫਰੀਦਕੋਟ ਵਿਖੇ ਕਰਵਾਈਆ ਜਾਂ ਰਹੀਆਂ ਹਨ। 

ਅੱਜ ਹੋਈਆਂ ਖੇਡਾਂ ਦੇ ਮੁਕਾਬਲਿਆ ਵਿੱਚ  ਬਾਸਕਿਟਬਾਲ ਵਿੱਚ ਅੰ.17 (ਲੜਕੀਆਂ) ਦੇ  ਫਾਈਨਲ ਮੁਕਾਬਲਿਆਂ ਵਿੱਚ ਮਾਨਸਾ ਨੇ ਪਹਿਲਾ ਸਥਾਨ, ਜਲੰਧਰ ਨੇ ਦੂਸਰਾ ਸਥਾਨ, ਅਤੇ ਮੋਹਾਲੀ ਨੇ ਤੀਜਾ ਸਥਾਨ  ਹਾਸਿਲ ਕੀਤਾ। ਅੰ.17 (ਲੜਕੀਆਂ)  ਦੇ ਫਾਈਨਲ ਮੁਕਾਬਲਿਆ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਮੋਹਾਲੀ ਨੇ ਦੂਸਰਾ ਸਥਾਨ ਅਤੇ ਸੰਗਰੂਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ.14 (ਲੜਕੇ) ਦੇ ਫਾਈਨਲ ਮੁਕਾਬਲਿਆ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਸਰਾ ਸਥਾਨ ਅਤੇ ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ,  ਵੱਖ-ਵੱਖ ਜਿਲ੍ਹਿਆ ਦੇ ਕੋਚਿਜ, ਦਫਤਰੀ ਸਟਾਫ, ਸਿੱਖਿਆ ਵਿਭਾਗ ਤੋ ਆਏ ਵੱਖ-ਵੱਖ ਸਕੂਲਾ ਦੇ ਡੀ.ਪੀ.ਈ/ਪੀ.ਟੀ.ਆਈ ਟੀਚਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD